
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਕਿਸੇ ਵੀ ਮਾਮਲੇ 'ਚ ਵਿਧਾਨ ਸਭਾ ਦੀ ਚੋਣ ਸਹੀ ਹੋਣ ਤੱਕ ਗ੍ਰਿਫ਼ਤਾਰ ਕਰਨ 'ਤੇ ਜੋ ਰੋਕ ਲਗਾ ਦਿੱਤੀ ਸੀ, ਉਸ ਨੂੰ ਹਾਈਕੋਰਟ ਨੇ ਹੁਣ 20 ਅਪ੍ਰੈਲ ਤੱਕ ਵਧਾ ਦਿੱਤਾ ਹੈ।ਦੱਸ ਦੇਈਏ ਕਿ ਹਾਈਕੋਰਟ ਨੇ ਵਿਧਾਨ ਸਭਾ ਚੋਣਾਂ ਤੱਕ ਸੈਣੀ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਹੁਕਮ ਦਿਤੇ ਸੀ। ਸਰਕਾਰ ਦੀ ਮੰਗ 'ਤੇ ਹੀ ਹਾਈਕੋਰਟ ਨੇ ਸੁਣਾਈ 20 ਅਪ੍ਰੈਲ ਤੱਕ ਮੁਲਤਵੀ ਕਰਨ ਵਾਲੇ ਸੈਣੀ ਦੀ ਗ੍ਰਿਫ਼ਤਾਰੀ 'ਤੇ ਲੱਗੀ ਰੋਕ 20 ਅਪ੍ਰੈਲ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ।
More News
Jaskamal Singh
Jaskamal Singh