by jaskamal
ਪੱਤਰ ਪ੍ਰੇਰਕ : ਪੰਜਾਬ ਦੇ ਸਕੂਲਾਂ ਵਿੱਚ ਫਰਵਰੀ ਮਹੀਨੇ ਵਿੱਚ ਬੱਚਿਆਂ ਦੀਆਂ ਅੰਤਿਮ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਅਤੇ ਸਕੂਲਾਂ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਿਛਲੇ ਮਹੀਨਿਆਂ ਵਿੱਚ ਠੰਢ ਅਤੇ ਤਿਉਹਾਰਾਂ ਕਾਰਨ ਬਹੁਤ ਸਾਰੀਆਂ ਛੁੱਟੀਆਂ ਹੋਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਫਰਵਰੀ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ ਵਿੱਚ ਕੁੱਲ 6 ਛੁੱਟੀਆਂ ਹੋਣਗੀਆਂ। ਵਿਦਿਆਰਥੀਆਂ ਨੂੰ ਇਨ੍ਹਾਂ ਛੁੱਟੀਆਂ ਦੌਰਾਨ ਚੰਗੀ ਪੜ੍ਹਾਈ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਉਹ ਪੇਪਰ ਚੰਗੇ ਅੰਕਾਂ ਨਾਲ ਪਾਸ ਕਰ ਸਕਣ।
ਫਰਵਰੀ ਦੇ ਮਹੀਨੇ ਸਕੂਲਾਂ ਦੀਆਂ ਛੁੱਟੀਆਂ
4 ਫਰਵਰੀ - ਐਤਵਾਰ
10 ਫਰਵਰੀ-2 ਸ਼ਨੀਵਾਰ
11 ਫਰਵਰੀ-ਐਤਵਾਰ
18 ਫਰਵਰੀ-ਐਤਵਾਰ
24 ਫਰਵਰੀ - ਸ਼੍ਰੀ ਗੁਰੂ ਰਵਿਦਾਸ ਜਯੰਤੀ
25 ਫਰਵਰੀ-ਐਤਵਾਰ
ਇਸ ਤੋਂ ਇਲਾਵਾ
9 ਫਰਵਰੀ- ਭਗਵਾਨ ਆਦਿਨਾਥ ਜੀ ਦਾ ਨਿਰਵਾਣ ਦਿਵਸ
14 ਫਰਵਰੀ-ਬਸੰਤ ਪੰਚਮੀ