ਮਾਨ ਸਰਕਾਰ ਨੇ ਕੇਜਰੀਵਾਲ ਨੂੰ ਜਨਮ ਦਿਨ ਦੀ ਦਿੱਤੀ ਵਧਾਈ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਨਮਦਿਨ ਤੇ ਪੰਜਾਬ ਦੀ ਮਾਨ ਸਰਕਾਰ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਹੈਂ। ਮਾਨ ਸਰਕਾਰ ਨੇ ਟਵੀਟ ਕਰਕੇ ਕਿਹਾ ਕਿ ਕੇਜਰੀਵਾਲ ਦੇਸ਼ ਦੀ ਸਿਆਸਤ ਨੂੰ ਅਸਲ ਲੋਕ ਮੁੱਦਿਆਂ ਤੇ ਲੈ ਕੇ ਆਉਣ ਵਾਲੇ ਇਕਲੋਤੇ ਇਨਸਾਨ ਹੈ ਤੇ ਪਰਮਾਤਮਾ ਇਨ੍ਹਾਂ ਦੇ ਹੌਂਸਲੇ ਹੋ ਨੂੰ ਇਦਾ ਹੀ ਬਣਾ ਕੇ ਰੱਖਣ। ਉਨ੍ਹਾਂ ਨੇ ਲਿਖਿਆ ਕਿ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਇਆ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਨਾਂ ਤੋਂ ਇਕ ਨਵੀ ਸਿਆਸੀ ਦਲ ਦੀ ਸਥਾਪਨਾ ਕੀਤੀ ਸੀ, ਉਨ੍ਹਾਂ ਨੇ ਭਿਰਸ਼ਟਾਚਾਰ ਦੇ ਮੁੱਦਿਆਂ ਨੂੰ ਚੁੱਕਿਆ ਸੀ। ਜਿਸ ਤੋਂਬਾਅਦ ਉਹ ਆਪਣੀ ਜਿੰਦਗੀ ਵਿੱਚ ਅਗੇ ਵਧੇ ਗਏ।