Today’s Horoscope: 02 ਜਨਵਰੀ 2020 ਵੀਰਵਾਰ, ਇਸ ਰਾਸ਼ੀ ਵਾਲਿਆਂ ਦੀਆਂ ਨੇਪਰੇ ਚੜ੍ਹਨਗੀਆਂ ਕਾਰੋਬਾਰੀ ਕੋਸ਼ਿਸ਼ਾਂ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ: 2 ਜਨਵਰੀ 2020 ਵੀਰਵਾਰ, ਪੋਹ ਮਹੀਨਾ, ਸ਼ੁਕਲ ਪੱਖ, ਸਪਤਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ: ਦੁਪਹਿਰ 01.30 ਵਜੇ ਤੋਂ ਬਾਅਦ ਦੁਪਹਿਰ 03.00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਦੱਖਣ, ਪੱਛਮ।

ਅੱਜ ਦੀ ਭੱਦਰਾ: ਰਾਤ 9.01 ਵਜੇ ਤੋਂ 03 ਜਨਵਰੀ ਤੋਂ ਸਵੇਰੇ 10.15 ਵਜੇ ਤਕ।

3 ਜਨਵਰੀ, 2020 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਸੰਤ ਰੁੱਤ, ਪੋਹ ਮਹੀਨਾ, ਸ਼ੁਕਲ ਪੱਖ, ਅਸ਼ਟਮੀ 23 ਘੰਟੇ 26 ਮਿੰਟ ਉਪਰੰਤ ਨੌਮੀ, ਉੱਤਰਾਭਾਦਰਪਦ ਨਛੱਤਰ ਉਪਰੰਤ ਰੇਵਤੀ ਨਛੱਤਰ, ਪਰਿਘ ਯੋਗ ਉਪਰੰਤ ਸ਼ਿਵ ਯੋਗ, ਮੀਨ ਵਿਚ ਚੰਦਰਮਾ।

ਮੇਖ: ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਅਣਚਾਹੀ ਯਾਤਰਾ ਜਾਂ ਕੁਝ ਪਰਿਵਾਰਕ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਿੱਤਰਾਂ ਨਾਲ ਭੇਟ ਹੋਵੇਗੀ।

ਬ੍ਰਿਖ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਜ਼ਿਆਦਾ ਮਿਹਨਤ ਕਰਨੀ ਹੋਵੇਗੀ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਝਗੜੇ ਤੋਂ ਬਚੋ।

ਮਿਥੁਨ: ਰਚਨਾਤਮਕ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਸਾਸ਼ਨ-ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰ ਮਾਮਲਿਆਂ 'ਚ ਤਰੱਕੀ ਹੋਵੇਗੀ।

ਕਰਕ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ ਤੇ ਸਨਮਾਨ 'ਚ ਵਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਸੁਖਦ ਸਮਾਚਾਰ ਮਿਲੇਗਾ।

ਸਿੰਘ: ਬੇਕਾਰ ਦੇ ਵਿਵਾਦ ਤੋਂ ਬਚੋ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਕੰਨਿਆ: ਘਰੇਲੂ ਕੰਮ ਵਿਚ ਰੁਝੇਵੇਂ ਰਹਿ ਸਕਦੇ ਹਨ। ਗੁਆਂਢੀ ਜਾਂ ਕਰਮਚਾਰੀ ਤੋਂ ਤਣਾਅ ਮਿਲ ਸਕਦਾ ਹੈ। ਔਲਾਦ ਪ੍ਰਤੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਕਿਸੇ ਖ਼ਾਸ ਨਾਲ ਮੁਲਾਕਾਤ ਹੋਵੇਗੀ।

ਤੁਲਾ: ਕਾਰੋਬਾਰ 'ਚ ਕਾਮਯਾਬੀ ਮਿਲੇਗੀ। ਨਵੇਂ ਕਰਾਰ ਆਰਥਿਕ ਪੱਖ ਤੇ ਸਨਮਾਨ 'ਚ ਵਾਧਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹੋ। ਖਾਣ-ਪੀਣ 'ਚ ਸੰਯਮ ਵਰਤੋਂ।

ਬ੍ਰਿਸ਼ਚਕ: ਸਾਸ਼ਨ ਸੱਤਾ ਤੋਂ ਸਹਿਯੋਗ ਮਿਲ ਸਕਦਾ ਹੈ। ਜ਼ੁਬਾਨ 'ਤੇ ਕੰਟਰੋਲ ਰੱਖੋ। ਬੇਕਾਰ ਦੀ ਭੱਜ ਦੌੜ ਰਹੇਗੀ। ਮਾਮਲੀ ਮਾਮਲਿਆਂ 'ਚ ਜ਼ੋਖਮ ਨਾ ਚੁੱਕੋ। ਨਿਵੇਸ਼ ਕਰਾ ਲਾਭਦਾਇਕ ਨਹੀਂ ਹੈ।

ਧਨੁ: ਕਾਰੋਬਾਰ ਮਾਮਲਿਆਂ 'ਚ ਤਰੱਕੀ ਹੋਵੇਗੀ। ਸਾਸ਼ਨ ਸੱਤਾ ਤੋਂ ਸਹਿਯੋਗ ਮਿਲੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਦੀ ਸਥਿਤੀ ਹੈ।

ਮਕਰ: ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ। ਦੂਜਿਆਂ ਤੋਂ ਸਹਿਯੋਗ ਲੈਣ 'ਚ ਕਾਮਯਾਬ ਹੋਵੋਗੇ ਪਰ ਜ਼ੁਬਾਨ 'ਤੇ ਕੰਟਰੋਲ ਰੱਖਣਾ ਹਿੱਤ 'ਚ ਹੋਵੇਗਾ।

ਕੁੰਭ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀ ਕੋਸ਼ਿਸ਼ ਸਫਲ ਹੋਵੇਗੀ। ਕਾਰੋਬਾਰ ਯੋਜਨਾ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮੀਨ: ਉਪਰਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਰਚਨਾਤਮਕ ਕੰਮਾਂ ਵਿਚ ਸਫਲਤਾ ਮਿਲੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।