Today’s Horoscope: 4 ਜਨਵਰੀ 2020 ਸ਼ਨਿਚਰਵਾਰ, ਇਸ ਰਾਸ਼ੀ ਵਾਲਿਆਂ ਦੀ ਯਾਤਰਾ ਸੁਖਦ ਰਹੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ : 4 ਜਨਵਰੀ 2020, ਸ਼ਨਿਚਰਵਾਰ, ਪੋਹ ਮਹੀਨਾ, ਸ਼ੁਕਲ ਪੱਖ, ਅਸ਼ਟੀਮ ਦਾ ਰਾਸ਼ੀਫਲ਼।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ : ਪੱਛਮ, ਪੂਰਬ।

ਅੱਜ ਦਾ ਰਾਹੂਕਾਲ : ਸਵੇਰੇ 10:30 ਵਜੇ ਤੋਂ 10:15 ਵਜੇ ਤਕ।

ਭੱਦਰਾ : ਸਵੇਰੇ 10:20 ਵਜੇ ਤਕ।

ਪਰਵ ਤੇ ਤਿਉਹਾਰ : ਅੰਨਪੂਰਨਾ ਅਸ਼ਟਮੀ।

ਵਿਸ਼ੇਸ਼ : ਪੰਚਕ ਸਵੇਰੇ 9:25 ਵਜੇ ਤਕ।

5 ਜਨਵਰੀ 2020 ਦਾ ਪੰਚਾਂਗ : ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਪੋਹ ਮਹੀਨਾ, ਸ਼ੁਕਲ ਪੱਖ, ਨੌਮੀ 25 ਘੰਟੇ 32 ਮਿੰਟ ਤਕ ਉਪਰੰਤ ਦਸਮੀ, ਰੇਵਤੀ ਨਛੱਤਰ 10 ਘੰਟੇ 05 ਮਿੰਟ ਤਕ ਉਪਰੰਤ ਅਸ਼ਵਨੀ ਨਛੱਤਰ, ਸ਼ਿਵ ਯੋਗ 23 ਘੰਟੇ 53 ਮਿੰਟ ਤਕ ਉਪਰੰਤ ਸਿੱਧੀ ਯੋਗ, ਮੀਨ 'ਚ ਚੰਦਰਮਾ 10 ਘੰਟੇ 05 ਮਿੰਟ ਤਕ ਉਪਰੰਤ ਮੇਖ 'ਚ।

ਮੇਖ : ਪਰਿਵਾਰਕ ਸਮੱਸਿਆ ਦੀ ਲਪੇਟ 'ਚ ਆ ਸਕਦੇ ਹੋ। ਆਰਥਿਕ ਮਾਮਲਿਆਂ 'ਚ ਤਣਾਅ ਦੀ ਸਥਿਤੀ ਰਹੇਗੀ ਪਰ ਪਿਤਾ ਜਾਂ ਧਰਮ ਗੁਰੂ ਦਾ ਸਹਿਯੋਗ ਮਿਲੇਗਾ।

ਬ੍ਰਿਖ : ਕੰਮ ਵਾਲੀ ਥਾਂ 'ਚ ਰੁਕਾਵਟਾਂ ਆਉਣਗੀਆਂ। ਸਿਹਤ ਪ੍ਰਤੀ ਸੁਚੇਤ ਰਹਿਣਾ ਹੋਵੇਗਾ। ਪਤੀ-ਪਤਨੀ ਜੀਵਨ 'ਚ ਸੁਧਾਰ ਹੋਵੇਗਾ। ਜ਼ੁਬਾਨ 'ਤੇ ਕੰਟਰੋਲ ਰੱਖੋ। ਮੌਸਮ ਦੇ ਰੋਗ ਪ੍ਰਤੀ ਸੁਚੇਤ ਰਹੋ।

ਮਿਥੁਨ : ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ। ਪਰਿਵਾਰ 'ਚ ਮਾਣ ਵਧੇਗਾ। ਮਾਲੀ ਪੱਖ ਮਜ਼ਬੂਤ ਹੋਵੇਗਾ। ਦੂਜੇ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ।

ਕਰਕ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀਆਂ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਸਬੰਧਾਂ 'ਚ ਮਿਠਾਸ ਆਵੇਗੀ।

ਸਿੰਘ : ਸਮਾਜਿਕ ਕੰਮਾਂ 'ਚ ਰੁਚੀ ਬਣੇਗੀ। ਯਾਤਰਾ ਦੀ ਸਥਿਤੀ ਸੰਭਵ ਹੈ। ਪਰਿਵਾਰਕ ਕੰਮਾਂ 'ਚ ਰੁਝੇਵੇਂ ਰਹਿਣਗੇ। ਆਰਥਿਕ ਮਾਮਲਿਆਂ 'ਚ ਜ਼ੋਖਮ ਨਾ ਚੁੱਕੋ।

ਕੰਨਿਆ : ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਹਾਂ-ਪੱਖੀ ਕੰਮਾਂ ਵਿਚ ਹਿੱਸੇਦਾਰੀ ਰਹੇਗੀ। ਔਲਾਦ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਕਾਰੋਬਾਰ 'ਚ ਸਨਮਾਨ ਵਧੇਗਾ। ਆਰਥਿਕ ਤਰੱਕੀ ਹੋਵੇਗੀ।

ਤੁਲਾ : ਮਾਲੀ ਪੱਖ ਮਜ਼ਬੂਤ ਹੋਵੇਗਾ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਅਧਿਕਾਰੀ ਦਾ ਸਹਿਯੋਗ ਮਿਲੇਗਾ।

ਬ੍ਰਿਸ਼ਚਕ : ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਅਜਿਹਾ ਕੰਮ ਕਰਨ ਤੋਂ ਸੰਕੋਚ ਕਰੋ ਜਿਸ ਨਾਲ ਮਾਨਸਿਕ ਦੁਖ ਮਿਲੇ।

ਧਨੁ : ਕੇਮਦਰੁਮ ਯੋਗ ਹੋਣ ਕਾਰਨ ਪਰਿਵਾਰਕ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜ਼ੁਬਾਨ 'ਤੇ ਕੰਟਰੋਲ ਰੱਖੋ। ਰਿਸ਼ਤਿਆਂ 'ਚ ਤਣਾਅ ਆਵੇਗਾ।

ਮਕਰ : ਕਾਰੋਬਾਰੀ 'ਚ ਸਫਲਤਾ ਮਿਲੇਗੀ। ਗੁੱਸੇ 'ਤੇ ਕੰਟਰੋਲ ਕਰਨਾ ਹਿੱਤ 'ਚ ਹੋਵੇਗਾ। ਰਚਨਾਤਮਕ ਕੰਮਾਂ ਵਿਚ ਰੁਚੀ ਵਧੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਕੁੰਭ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ। ਖਾਣ-ਪੀਣ ਵਿਚ ਸਾਵਧਾਨੀ ਰੱਖੋ। ਬੇਕਾਰ ਭੱਜ ਦੌੜ ਹੋ ਸਕਦੀ ਹੈ।

ਮੀਨ : ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸਿਆਸੀ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
Jaskamal Singh
..