Today’s Horoscope: 6 ਜਨਵਰੀ 2020 ਸੋਮਵਾਰ, ਇਸ ਰਾਸ਼ੀ ਵਾਲਿਆਂ ਦਾ ਸਿੱਖਿਆ ਮੁਕਾਬਲੇ ਦੇ ਖੇਤਰ ‘ਚ ਚੱਲ ਰਿਹਾ ਯਤਨ ਸਫਲ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by mediateam

ਅੱਜ ਦੀ ਗ੍ਰਹਿ ਸਥਿਤੀ: 6 ਜਨਵਰੀ 2020, ਸੋਮਵਾਰ, ਪੋਹ ਮਹੀਨਾ, ਸ਼ੁਕਲ ਪੱਖ, ਇਕਾਦਸ਼ੀ ਦਾ ਰਾਸ਼ੀਫਲ਼।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਪੂਰਬ, ਉੱਤਰ।

ਅੱਜ ਦਾ ਰਾਹੂਕਾਲ: ਸਵੇਰੇ 07:30 ਵਜੇ ਤੋਂ ਸਵੇਰੇ 09:00 ਵਜੇ ਤਕ।

ਅੱਜ ਦਾ ਤਿਉਹਾਰ ਤੇ ਪਰਵ: ਪੁਤਰਦਾ ਇਕਾਦਸ਼ੀ।

ਅੱਜ ਦੀ ਭੱਦਰਾ: ਬਾਅਦ ਦੁਪਹਿਰ 03:39 ਵਜੇ ਤੋਂ 07 ਜਨਵਰੀ ਨੂੰ ਸਵੇਰੇ 04:02 ਵਜੇ ਤਕ।

ਪਰਵ ਤੇ ਤਿਉਹਾਰ: ਤ੍ਰਿਪੁਸ਼ਕਰ ਯੋਗ।

ਕੱਲ੍ਹ ਦੀ ਭੱਦਰਾ: ਸਵੇਰੇ 04:02 ਵਜੇ ਤਕ।

7 ਜਨਵਰੀ ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਪੋਹ ਮਹੀਨਾ, ਸ਼ੁਕਲ ਪੱਖ, ਦਵਾਦਸ਼ੀ 28 ਘੰਟੇ 14 ਮਿੰਟ ਤਕ ਉਪਰੰਤ ਤ੍ਰਿਉਦਸ਼ੀ, ਕ੍ਰਿਤਿਕਾ ਨਛੱਤਰ ਉਪਰੰਤ ਰੋਹਿਣੀ ਨਛੱਤਰ, ਸ਼ੁੱਭ ਯੋਗ ਉਪਰੰਤ ਸ਼ੁਕਲ ਪੱਖ, ਬ੍ਰਿਖ 'ਚ ਚੰਦਰਮਾ।

ਮੇਖ: ਆਰਥਿਕ ਮਾਮਲਿਆਂ 'ਚ ਸਫਲਤਾ ਮਿਲੇਗੀ। ਸ਼ਾਸਨ-ਸੱਤਾ ਦਾ ਸਹਿਯੋਗ ਰਹੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਮਿਲੇਗੀ। ਪਰਿਵਾਰਿਕ ਅਤੇ ਵਪਾਰਕ ਮਾਮਲਿਆਂ 'ਚ ਤਰੱਕੀ ਮਿਲੇਗੀ।

ਬ੍ਰਿਖ: ਜੀਵਿਕਾ ਦੇ ਖੇਤਰ 'ਚ ਤਰੱਕੀ ਮਿਲੇਗੀ। ਭਾਵੁਕਤਾ 'ਤੇ ਕੰਟਰੋਲ ਰੱਖੋ। ਸਿਹਤ ਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਨਹੀਂ ਹੈ।

ਮਿਥੁਨ: ਰਚਨਾਤਮਕ ਯਤਨ ਸਫਲ ਹੋਣਗੇ। ਫਜ਼ੂਲਖ਼ਰਚੀ 'ਤੇ ਕੰਟਰੋਲ ਰੱਖੋ। ਕਾਰਜ ਖੇਤਰ 'ਚ ਰੁਕਾਵਟਾਂ ਆਉਣਗੀਆਂ। ਸਿਹਤ ਪ੍ਰਤੀ ਸੁਚੇਤ ਰਹੋ। ਖਾਣ-ਪੀਣ 'ਚ ਸੰਜਮ ਵਰੋ।

ਕਰਕ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਸ਼ਾਸਨ-ਸੱਤਾ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਹੋਵੇਗਾ।

ਸਿੰਘ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਕੀਤੀ ਗਈ ਮਿਹਨਤ ਸਫਲ ਹੋਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਕੰਨਿਆ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿਵੇਸ਼ ਕਰਨਾ ਲਾਭਕਾਰੀ ਰਹੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।

ਤੁਲਾ: ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਘਰ ਦੇ ਮੁਖੀ ਤੋਂ ਤਣਾਅ ਮਿਲ ਸਕਦਾ ਹੈ। ਰਚਨਾਤਮਕ ਯਤਨ ਸਫਲ ਹੋਦਗੇ। ਆਰਥਿਕ ਮਾਮਲਿਆਂ 'ਚ ਸਾਵਧਾਨੀ ਵਰਤੋ।

ਬ੍ਰਿਸ਼ਚਕ: ਕੀਤਾ ਗਿਆ ਪੁੰਨ ਦਾਨ ਸਫਲ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਯਾਤਰਾ'ਤੇ ਜਾਣ ਦੀ ਸੰਭਾਵਨਾ ਹੈ। ਮਹਿਮਾਨ ਦਾ ਆਉਣਾ ਹੋਵੇਗਾ।

ਧਨੁ: ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਕੁਝ ਵਪਾਰਕ ਅਤੇ ਕੁਝ ਪਰਿਵਾਰਿਕ ਤਣਾਅ ਮਿਲ ਸਕਦਾ ਹੈ। ਕਾਰਜ ਖੇਤਰ 'ਚ ਰੁਕਾਵਟਾਂ ਆਉਣਗੀਆਂ।

ਮਕਰ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।

ਕੁੰਭ: ਪਰਿਵਾਰਿਕ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਔਲਾਦ ਕਾਰਨ ਚਿੰਤਤ ਹੋ ਸਕਦੇ ਹੋ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।

ਮੀਨ: ਵਪਾਰਕ ਮਾਮਲਿਆਂ 'ਚ ਤਰੱਕੀ ਹੋਵੇਗੀ। ਪਰਿਵਾਰਿਕ ਮਾਣ-ਸਨਮਾਨ ਵਧੇਗਾ। ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਮਹਿਮਾਨ ਦਾ ਆਉਣਾ ਹੋਵੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।