Today’s Horoscope: 7 ਜਨਵਰੀ 2020 ਮੰਗਲਵਾਰ, ਦੂਜਿਆਂ ਤੋਂ ਸਹਿਯੋਗ ਲੈਣ ‘ਚ ਕਾਮਯਾਬ ਰਹਿਣਗੇ ਇਸ ਰਾਸ਼ੀ ਦੇ ਮਾਲਕ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ: 7 ਜਨਵਰੀ 2020 ਮੰਗਲਵਾਰ, ਪੋਹ ਮਹੀਨਾ, ਸ਼ੁਕਲ ਪੱਖ, ਦੁਆਦਸ਼ੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ: ਦੁਪਹਿਰ 03.00 ਵਜੇ ਤੋਂ ਬਾਅਦ ਸ਼ਾਮ 04.30 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ, ਉੱਤਰ।

ਅੱਜ ਦੀ ਭੱਦਰਾ: 4.02 ਵਜੇ ਤਕ।

8 ਜਨਵਰੀ 2020 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਸੰਤ ਰੁੱਤ, ਪੋਹ ਮਹੀਨਾ, ਸ਼ੁਕਲ ਪੱਖ ਤ੍ਰਿਓਦਸ਼ੀ 27 ਘੰਟੇ 44 ਮਿੰਟ ਉਪਰੰਤ ਚਤੁਦਰਸ਼ੀ, ਰੋਹਿਣੀ ਨਛੱਤਰ 15 ਘੰਟੇ 50 ਮਿੰਟ ਉਪਰੰਤ ਮ੍ਰਗਸ਼ਿਰਾ ਨਛੱਤਰ, ਸ਼ੁਕਲ ਯੋਗ 21 ਘੰਟੇ 13 ਮਿੰਟ ਉਪਰੰਤ ਬ੍ਰਹਾ ਯੋਗ, ਬ੍ਰਿਖ 'ਚ ਚੰਦਰਮਾ 27 ਘੰਟੇ 48 ਉਪਰੰਤ ਮਿਥੁਨ ਵਿਚ।

ਮੇਖ: ਸ਼ੁੱਕਰ ਦਾ ਪਰਿਵਰਤਨ ਆਰਥਿਕ ਦ੍ਰਿਸ਼ਟੀ ਤੋਂ ਉੱਤਮ ਹੋਵੇਗਾ। ਧਨ, ਯਸ਼ ਤੇ ਸਨਮਾਨ ਵਿਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ।

ਬ੍ਰਿਖ: ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗਾ। ਸਿੱਖਿਆ ਮੁਕਾਬਲਾ ਦੇ ਖੇਤਰ 'ਚ ਸਫਲਤਾ ਮਿਲੇਗੀ।

ਮਿਥੁਨ: ਸਹੁਰੇ ਪੱਖ ਦਾ ਸਹਿਯੋਗ ਰਹੇਗਾ। ਯਾਤਰਾ ਦੀ ਸਥਿਤੀ ਸੁਖਦ ਹੋ ਸਕਦੀ ਹੈ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ।

ਕਰਕ: ਕਿਸੇ ਰਿਸ਼ਤੇਦਾਰ ਦੇ ਕਾਰਨ ਤਣਾਅ ਮਿਲੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਸਬੰਧਾਂ 'ਚ ਨੇੜਤਾ ਆਵੇਗੀ ਪਰ ਰੋਗਾਂ ਤੋਂ ਸੁਚੇਤ ਰਹੋ।

ਸਿੰਘ: ਸਹੁਰੇ ਪੱਖ ਤੋਂ ਸਹਿਯੋਗ ਮਿਲੇਗਾ। ਰਚਨਾਤਮਕ ਕੋਸ਼ਿਸ਼ ਕਾਮਯਾਬ ਹੋਵੇਗੀ। ਔਲਾਦ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕੰਨਿਆ: ਘਰੇਲੂ ਕੰਮ 'ਚ ਰੁਝੇਵੇਂ ਰਹਿ ਸਕਦੇ ਹਨ। ਚੱਲ ਜਾਂ ਅਚੱਲ ਜਾਇਦਾਦ ਵਿਚ ਵਾਧਾ ਹੋਵੇਗਾ। ਪਰਿਵਾਰਕ ਸਨਮਾਨ ਵਧੇਗਾ। ਆਰਥਿਕ ਮਾਮਲਿਆਂ ਵਿਚ ਪ੍ਰਗਤੀ ਹੋਵੇਗੀ।

ਤੁਲਾ: ਕਾਰੋਬਾਰ 'ਚ ਕੋਸ਼ਿਸ਼ ਕਾਮਯਾਬ ਹੋਣਗੀਆਂ। ਔਲਾਦ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।

ਬ੍ਰਿਸ਼ਚਕ: ਸ਼ਾਸਨ ਸੱਤਾ ਤੋਂ ਸਹਿਯੋਗ ਮਿਲ ਸਕਦਾ ਹੈ। ਜ਼ੁਬਾਨ 'ਤੇ ਕੰਟਰੋਲ ਰੱਖੋ। ਬੇਕਾਰ ਦੀ ਭੱਜ ਦੌੜ ਰਹੇਗੀ। ਮਾਮਲੀ ਮਾਮਲਿਆਂ 'ਚ ਜ਼ੋਖਮ ਨਾ ਚੁੱਕੋ। ਨਿਵੇਸ਼ ਕਰਾ ਲਾਭਦਾਇਕ ਨਹੀਂ ਹੈ।

ਧਨੁ: ਕਾਰੋਬਾਰ ਮਾਮਲਿਆਂ 'ਚ ਤਰੱਕੀ ਹੋਵੇਗੀ। ਸਾਸ਼ਨ ਸੱਤਾ ਤੋਂ ਸਹਿਯੋਗ ਮਿਲੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਦੀ ਸਥਿਤੀ ਹੈ।

ਮਕਰ: ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ। ਦੂਜੇ ਤੋਂ ਸਹਿਯੋਗ ਲੈਣ 'ਚ ਕਾਮਯਾਬ ਹੋਵੋਗੇ ਪਰ ਜ਼ੁਬਾਨ 'ਤੇ ਕੰਟਰੋਲ ਰੱਖਣਾ ਹਿੱਤ 'ਚ ਹੋਵੇਗਾ।

ਕੁੰਭ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀ ਕੋਸ਼ਿਸ਼ ਸਫਲ ਹੋਵੇਗੀ। ਕਾਰੋਬਾਰ ਯੋਜਨਾ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮੀਨ: ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।