Today’s Horoscope: 9 ਨਵੰਬਰ 2019 ਸ਼ਨਿਚਰਵਾਰ, ਇਸ ਰਾਸ਼ੀ ਵਾਲਿਆਂ ਨੂੰ ਸਿਹਤ ਤੇ ਵੱਕਾਰ ਪ੍ਰਤੀ ਸੁਚੇਤ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ

by

ਅੱਜ ਦੀ ਗ੍ਰਹਿ ਸਥਿਤੀ: 9 ਨਵੰਬਰ 2019, ਸ਼ਨਿਚਰਵਾਰ, ਕੱਤਕ ਮਹੀਨਾ, ਸ਼ੁਕਲ ਪੱਖ, ਦੂਜੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਕੱਲ੍ਹ ਦਾ ਦਿਸ਼ਾਸ਼ੂਲ: ਪੱਛਮ।

ਅੱਜ ਦਾ ਰਾਹੂਕਾਲ: ਸਵੇਰੇ 09.00 ਵਜੇ ਤੋਂ ਬਾਅਦ ਦੁਪਹਿਰ 12.30 ਵਜੇ ਤਕ।

ਵਿਸ਼ੇਸ਼: ਕਾਲੀਦਾਸ ਜੈਅੰਤੀ।

ਤਿਉਹਾਰ: ਸ਼ਨੀ ਪ੍ਰਦੋਸ਼।

ਕੱਲ੍ਹ 10 ਨਵੰਬਰ, 2019 ਦਾ ਪੰਚਾਂਗ: ਵਿਕਰਮ ਸੰਵਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਕੱਤਕ ਮਹੀਨਾ, ਸ਼ੁਕਲ ਪੱਖ, ਦੂਜੀ 14 ਘੰਟੇ 40 ਮਿੰਟ ਤਕ ਉਸ ਤੋਂ ਬਾਅਦ ਤਿ੍ਦਸ਼ੀ। ਉੱਤਰਭਾਦਰਪਦ ਨਛੱਤਰ ਉਸ ਤੋਂ ਬਾਅਦ ਰੇਵਤੀ ਨਛੱਤਰ, ਹਰਸ਼ਣ ਯੋਗ 10 ਘੰਟੇ 15 ਮਿੰਟ ਤਕ ਉਸ ਮਗਰੋਂ ਵਜਰ ਯੋਗ, ਮੀਨ 'ਚ ਚੰਦਰਮਾ।

ਮੇਖ: ਭਾਵੁਕਤਾ 'ਤੇ ਕਾਬੂ ਰੱਖਣ ਦੀ ਲੋੜ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਬਿ੍ਖ: ਪਰਿਵਾਰਕ ਜੀਵਨ ਸੁਖੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਵਾਣੀ 'ਤੇ ਸੰਜਮ ਰੱਖੋ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ: ਪਰਿਵਾਰਕ ਜੀਵਨ ਸੁਖੀ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਅਤੇ ਵੱਕਾਰ 'ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕਰਕ: ਰੋਜ਼ੀ-ਰੋਟੀ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਬੰਧਾਂ 'ਚ ਮਿਠਾਸ ਆਵੇਗੀ। ਸਿਆਸੀ ਯੋਜਨਾਵਾਂ ਦੀ ਪੂਰਤੀ ਹੋਵੇਗੀ।

ਸਿੰਘ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਕੰਨਿਆ: ਸਬੰਧਾਂ 'ਚ ਨੇੜਤਾ ਆਵੇਗੀ। ਵਿਆਹੁਤਾ ਜੀਵਨ ਸੁਖੀ ਹੋਵੇਗਾ। ਸਿਹਤ ਤੇ ਵੱਕਾਰ ਪ੍ਰਤੀ ਸੁਚੇਤ ਰਹਿਣ ਦੀ ਲੋੜ। ਦੂਜਿਆਂ ਤੋਂ ਸਹਿਯੋਗ ਮਿਲੇਗਾ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਤੁਲਾ: ਰੋਜ਼ੀ-ਰੋਟੀ ਦੇ ਖੇਤਰ ਵਿਚ ਸਫਲਤਾ ਮਿਲੇਗੀ। ਵਾਣੀ 'ਤੇ ਸੰਜਮ ਰੱਖੋ। ਸਿਹਤ ਪ੍ਰਤੀ ਸੁਚੇਤ ਰਹੋ। ਤੋਹਫ਼ੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ।

ਬਿ੍ਸ਼ਚਕ: ਪਰਿਵਾਰਕ ਵੱਕਾਰ ਵਧੇਗਾ। ਜਨਤਕ ਕੰਮਾਂ ਵਿਚ ਰੁਚੀ ਲਵੋਗੇ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਧਨੁ: ਆਰਥਿਕ ਮਾਮਲਿਆਂ ਵਿਚ ਸੁਧਾਰ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।

ਮਕਰ: ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ ਪਰ ਭਾਵੁਕਤਾ 'ਤੇ ਕੰਟਰੋਲ ਰੱਖਣਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਕੁੰਭ: ਮਨ ਪਰੇਸ਼ਾਨ ਰਹੇਗਾ ਪਰ ਮਸਰੂਫ਼ੀਅਤ ਵਧੇਗੀ। ਕਿਸੇ ਰਿਸ਼ਤੇਦਾਰ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਮਿੱਤਰਾਂ ਤੋਂ ਸਹਿਯੋਗ ਮਿਲੇਗਾ।

ਮੀਨ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਇਸਤੇਮਾਲ ਦੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਕਾਰੋਬਾਰ 'ਚ ਨਿਵੇਸ਼ ਕਰਨਾ ਵਧੇਰੇ ਫ਼ਾਇਦੇਮੰਦ ਰਹੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
Jaskamal Singh
..