ਅੱਜ ਦੀ ਗ੍ਰਹਿ ਸਥਿਤੀ: 10 ਅਕਤੂਬਰ 2019 ਵੀਰਵਾਰ, ਅੱਸੂ ਮਹੀਨਾ, ਸ਼ੁਕਲ ਪੱਖ, ਦੁਆਦਸ਼ੀ ਦਾ ਰਾਸ਼ੀਫਲ।
ਅੱਜ ਦਾ ਰਾਹੂਕਾਲ: ਦੁਪਹਿਰ 01.30 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤਕ।
ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਦੱਖਣ, ਪੱਛਮ
ਕੱਲ੍ਹ ਦਾ ਤਿਉਹਾਰ: ਪ੍ਰਦੋਸ਼ ਵਰਤ।
11 ਅਕਤੂਬਰ, 2019 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁਤ, ਅੱਸੂ ਮਹੀਨਾ, ਸ਼ੁਕਲ ਪੱਖ ਤ੍ਰਿਓਦਸ਼ੀ 22 ਘੰਟੇ 20 ਮਿੰਟ ਉਪਰੰਤ ਚਤੁਰਥੀ, ਪੂਰਬਾਭਾਦ੍ਰਪਦ ਨਛੱਤਰ 29 ਘੰਟੇ 09 ਮਿੰਟ ਉਪਰੰਤ ਉੱਤਰਾਭਾਦ੍ਰਪਦ ਨਛੱਤਰ, ਬੁੱਧੀ ਯੋਗ 27 ਘੰਟੇ 30 ਮਿੰਟ ਉਪਰੰਤ ਧਰੁਵ ਯੋਗ, ਕੁੰਭ 'ਚ ਚੰਦਰਮਾ 22 ਘੰਟੇ 27 ਮਿੰਟ ਉਪਰੰਤ ਮੀਨ 'ਚ।
ਮੇਖ: ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਕਾਰੋਬਾਰ 'ਚ ਸਫਲਤਾ ਮਿਲੇਗੀ।
ਬ੍ਰਿਖ: ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਉੱਚ ਅਧਿਕਾਰੀ ਤੋਂ ਸਹਿਯੋਗ ਲੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਸਮਾਜਿਕ ਮਾਣ ਵਧੇਗਾ। ਕਾਰੋਬਾਰ ਠੀਕ ਰਹੇਗਾ।
ਮਿਥੁਨ: ਰਚਨਾਤਮਕ ਕੰਮਾਂ ਵਿਚ ਸਫਲਤਾ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਤਰੱਕੀ ਹੋਵੇਗੀ।
ਕਰਕ: ਸਿਹਤ ਪ੍ਰਤੀ ਸੁਚੇਤ ਰਹੋ। ਬੇਕਾਰ ਦੀਆਂ ਉਲਝਣਾਂ ਰਹਿਣਗੀਆਂ। ਯਾਤਰਾ ਦੀ ਸਥਿਤੀ 'ਚ ਆਪਣੀਆਂ ਕੀਮਤੀ ਚੀਜ਼ਾਂ ਦੀ ਸੁਰੱਖਿਆ ਕਰੋ। ਤਣਾਅ ਵੀ ਰਹੇਗਾ।
ਸਿੰਘ: ਜੀਵਨਸਾਥੀ ਦਾ ਸਹਿਯੋਗ ਮਿਲ ਸਕਦਾ ਹੈ। ਪਰਿਵਾਰਕ ਜ਼ਿੰਮੇਵਾਰੀ ਪੂਰੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ।
ਕੰਨਿਆ: ਸਿਹਤ ਤੇ ਸਨਮਾਨ ਪ੍ਰਤੀ ਸੁਚੇਤਰਹੋ। ਕਾਰੋਬਾਰ ਮਾਮਲਿਆਂ ਵਿਚ ਤਰੱਕੀ ਹੋਵੇਗੀ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਕਾਰੋਬਾਰ 'ਚ ਕਾਮਯਾਬੀ ਮਿਲੇਗੀ।
ਤੁਲਾ: ਭੱਜ ਦੌੜ ਰਹੇਗੀ। ਔਲਾਦ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਸਨਮਾਨ 'ਚ ਵਾਧਾ ਹੋਵੇਗਾ।
ਬ੍ਰਿਸ਼ਚਕ: ਪਰਿਵਾਰਕ ਕੰਮਾਂ 'ਚ ਰੁੱਝੇ ਰਹਿ ਰਹੋਗੇ। ਔਲਾਨ ਕਾਰਨ ਚਿੰਤਾ ਵਧ ਸਕਦੀ ਹੈ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਕਾਰੋਬਾਰ ਯੋਜਨਾ 'ਚ ਸਫਲਤਾ ਹਾਸਲ ਹੋਵੇਗੀ।
ਧਨੁ: ਯਾਤਰਾ ਦੀ ਸਥਿਤੀ ਸੁਖਦ ਰਹੇਗੀ ਪਰ ਗੁਆਂਢੀ ਜਾਂ ਅਧੀਨ ਕਰਮਚਾਰੀ ਕਾਰਨ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।
ਮਕਰ: ਰਿਸ਼ਤਿਆਂ 'ਚ ਮਿਠਾਸ ਆਵੇਗੀ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਮਹਿਲਾ ਅਧਿਕਾਰੀ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ।
ਕੁੰਭ: ਕਾਰੋਬਾਰ ਯੋਜਨਾ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤੂਆਂ 'ਚ ਵਾਧਾ ਹੋਵੇਗਾ। ਕਿਸੇ ਰਿਸ਼ਤੇਦਾਰ ਕਾਰਨ ਤਣਾਅ ਮਿਲੇਗਾ।
ਮੀਨ: ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸਿਆਸੀ ਇੱਛਾ ਦੀ ਪੂਰਤੀ ਹੋਵੇਗੀ। ਆਪਸੀ ਸਬੰਧਾਂ 'ਚ ਨੇੜਤਾ ਆਵੇਗੀ। ਪਰਾਰਕ ਜੀਵਨ ਸੁਖਮਈ ਹੋਵੇਗਾ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।



