Today’s Horoscope : 15 ਨਵੰਬਰ 2019 ਸ਼ੁੱਕਰਵਾਰ, ਇਸ ਰਾਸ਼ੀ ਵਾਲਿਆਂ ਦੇ ਜਾਇਦਾਦ ਸਬੰਧੀ ਮਸਲੇ ਹੱਲ ਦੀ ਸੰਭਾਵਨਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ: 15 ਨਵੰਬਰ 2019, ਸ਼ੁੱਕਰਵਾਰ, ਕੱਤਕ ਮਹੀਨਾ, ਕ੍ਰਿਸ਼ਨ ਪੱਖ, ਤ੍ਰਿਤੀਆ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ: ਪੱਛਮ।

ਕੱਲ੍ਹ ਦਾ ਦਿਸ਼ਾਸ਼ੂਲ: ਪੂਰਬ।

ਅੱਜ ਦਾ ਰਾਹੂਕਾਲ: ਸਵੇਰੇ 10.30 ਵਜੇ ਤੋਂ ਬਾਅਦ ਦੁਪਹਿਰ 12.00 ਵਜੇ ਤਕ।

ਅੱਜ ਦੀ ਭਦਰਾ: ਸਵੇਰੇ 07.53ਵਜੇ ਤੋਂ ਸ਼ਾਮ 07.46 ਵਜੇ ਤਕ।

ਕੱਲ੍ਹ 16 ਨਵੰਬਰ, 2019 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਕੱਤਕ ਮਹੀਨਾ, ਕ੍ਰਿਸ਼ਨ ਪੱਖ ਚਤੁਰਥੀ 19 ਘੰਟੇ 15 ਮਿੰਟ ਤਕ ਉਸ ਮਗਰੋਂ ਪੰਚਮੀ, ਆਦਰਾ ਨਛੱਤਰ 23 ਘੰਟੇ 16 ਮਿੰਟ ਤਕ ਉਸ ਤੋਂ ਬਾਅਦ ਪੁਨਰਵਸੂ ਨਛੱਤਰ, ਸਿੱਧੀ ਯੋਗ ਉਸ ਮਗਰੋਂ ਸਾਧਿਆ ਯੋਗ, ਮਿਥੁਨ 'ਚ ਚੰਦਰਮਾ।

ਮੇਖ: ਸਿਆਸੀ ਆਗੂ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ, ਪਰ ਕਿਸੇ ਸਰਕਾਰੀ ਕਰਮਚਾਰੀ ਤੋਂ ਤਣਾਅ ਮਿਲ ਸਕਦਾ ਹੈ। ਯਾਤਰਾ ਦੀ ਸੰਭਾਵਨਾ ਹੈ।

ਬ੍ਰਿਖ: ਪਰਿਵਾਰਕ ਜੀਵਨ ਸੁਖੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਵਾਣੀ 'ਤੇ ਸੰਜਮ ਰੱਖੋ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ: ਪਰਿਵਾਰਕ ਜੀਵਨ ਸੁਖੀ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਅਤੇ ਵੱਕਾਰ 'ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕਰਕ: ਰੋਜ਼ੀ-ਰੋਟੀ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਬੰਧਾਂ 'ਚ ਮਿਠਾਸ ਆਵੇਗੀ। ਸਿਆਸੀ ਯੋਜਨਾਵਾਂ ਦੀ ਪੂਰਤੀ ਹੋਵੇਗੀ।

ਸਿੰਘ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਕੰਨਿਆ: ਘਰ ਦੀ ਮੁੱਖ ਮਹਿਲਾ ਜਾਂ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸਿੱਖਿਆ ਮੁਕਾਬਲੇ ਲਈ ਜ਼ਿਆਦਾ ਮਿਹਨਤ ਕਰਨ ਦੀ ਲੋੜ ਹੈ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਤੁਲਾ: ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਸਿਆਸੀ ਮਹੱਤਵਪੂਰਨ ਯੋਜਨਾ ਦੀ ਪੂਰਤੀ ਹੋਵੇਗੀ। ਪਰਿਵਾਰਕ ਕੰਮਾਂ ਵਿਚ ਮਸਰੂਫ਼ ਰਹੋਗੇ।

ਬ੍ਰਿਸ਼ਚਕ: ਪਰਿਵਾਰਕ ਵੱਕਾਰ ਵਧੇਗਾ। ਜਨਤਕ ਕੰਮਾਂ ਵਿਚ ਰੁਚੀ ਲਵੋਗੇ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਧਨੁ: ਆਰਥਿਕ ਮਾਮਲਿਆਂ ਵਿਚ ਸੁਧਾਰ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।

ਮਕਰ: ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ ਪਰ ਭਾਵੁਕਤਾ 'ਤੇ ਕੰਟਰੋਲ ਰੱਖਣਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਕੁੰਭ: ਮਨ ਪਰੇਸ਼ਾਨ ਰਹੇਗਾ ਪਰ ਮਸਰੂਫ਼ੀਅਤ ਵਧੇਗੀ। ਕਿਸੇ ਰਿਸ਼ਤੇਦਾਰ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਮਿੱਤਰਾਂ ਤੋਂ ਸਹਿਯੋਗ ਮਿਲੇਗਾ।

ਮੀਨ: ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਹੋ ਸਕਦੀ ਹੈ। ਅਧਿਕਾਰੀ ਤੋਂ ਸਹਿਯੋਗ ਮਿਲੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਜ਼ਮੀਨ-ਜਾਇਦਾਦ ਦੇ ਮਾਮਲਿਆਂ ਦਾ ਹੱਲ ਹੋਵੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।