Today’s Horoscope: 19 ਦਸੰਬਰ 2019 ਵੀਰਵਾਰ, ਇਸ ਰਾਸ਼ੀ ਵਾਲੇ ਕਾਰੋਬਾਰ ‘ਚ ਨਿਵੇਸ਼ ਕਰਨ ਤੋਂ ਬਚਣ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by mediateam

ਅੱਜ ਦੀ ਗ੍ਰਹਿ ਸਥਿਤੀ: 19 ਦਸੰਬਰ 2019, ਵੀਰਵਾਰ, ਪੋਹ ਮਹੀਨਾ, ਕ੍ਰਿਸ਼ਨ ਪੱਖ, ਅਸ਼ਟਮੀ ਦਾ ਰਾਸ਼ੀਫਲ਼।

ਅੱਜ ਦਾ ਦਿਸ਼ਾਸ਼ੂਲ: ਦੱਖਣ।

ਅੱਜ ਦਾ ਰਾਹੂਲਕਾਲ: ਦੁਪਹਿਰ 01:30 ਵਜੇ ਤੋਂ ਬਾਅਦ ਦੁਪਹਿਰ 03:00 ਵਜੇ ਤਕ।

ਵਿਸ਼ੇਸ਼: ਬੁੱਧ ਅਸਤ ਪੂਰਬ 'ਚ।

ਕੱਲ੍ਹ ਦਾ ਦਿਸ਼ਾਸ਼ੂਲ: ਪੱਛਮ।

20 ਦਸੰਬਰ ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਪੋਹ ਮਹੀਨਾ, ਕ੍ਰਿਸ਼ਨ ਪੱਖ, ਨੌਮੀ 19 ਘੰਟੇ 17 ਮਿੰਟ ਤਕ ਉਪਰੰਤ ਦਸਮੀ, ਹਸਤ ਨਛੱਤਰ 21 ਘੰਟੇ 09 ਮਿੰਟ ਤਕ ਉਪਰੰਤ ਚਿਤਰਾ ਨਛੱਤਰ, ਸੌਭਾਗਿਆ ਯੋਗ 14 ਘੰਟੇ 20 ਮਿੰਟ ਤਕ ਉਪਰੰਤ ਸ਼ੋਭਨ ਯੋਗ, ਕੰਨਿਆ 'ਚ ਚੰਦਰਮਾ।

ਮੇਖ: ਵਿਰੋਧੀ ਸਰਗਰਮ ਰਹਿਣਗੇ। ਭੱਜਦੌੜ ਬਣੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ। ਕਾਰੋਬਾਰ 'ਚ ਨਿਵੇਸ਼ ਕਰਨ ਤੋਂ ਬਚੋ।

ਬ੍ਰਿਖ: ਪਰਿਵਾਰਿਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੁਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮਬਲ 'ਚ ਵਾਧਾ ਹੋਵੇਗਾ।

ਮਿਥੁਨ: ਔਲਾਦ ਦੀ ਸਿੱਖਿਆ ਕਾਰਨ ਚਿੰਤਤ ਰਹੋਗੇ। ਕੁਝ ਪਰਿਵਾਰਿਕ ਸਮੱਸਿਆਵਾਂ ਤੋਂ ਗ੍ਰਸਤ ਹੋ ਸਕਦੇ ਹੋ। ਭੱਜਦੌੜ ਬਣੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਕਰਕ: ਚੱਲ ਜਾਂ ਅਚੱਲ ਜਾਇਦਾਦ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਵਪਾਰਕ ਯੋਜਨਾ ਸਫਲ ਹੋਵੇਗੀ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਵਿਗੜੇ ਕੰਮ ਬਣਨਗੇ।

ਸਿੰਘ: ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਮਿੱਤਰਤਾ ਰਿਸ਼ਤੇ ਗੂੜ੍ਹੇ ਹੋਣਗੇ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਨਵੀਂ ਨੌਕਰੀ ਜਾਂ ਉਦਯੋਗ ਦੀ ਦਿਸ਼ਾ 'ਚ ਸਫਲਤਾ ਮਿਲੇਗੀ।

ਕੰਨਿਆ: ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਵਪਾਰਕ ਯਤਨ ਸਫਲ ਹੋਣਗੇ। ਨਿਵੇਸ਼ ਕਰਨਾ ਲਾਭਕਾਰੀ ਹੋਵੇਗਾ।

ਤੁਲਾ: ਆਰਥਿਕ ਮਾਮਲਿਆਂ 'ਚ ਸਫਲਤਾ ਮਿਲੇਗੀ। ਨਿਵੇਸ਼ ਕਰਨਾ ਲਾਭਕਾਰੀ ਰਹੇਗਾ। ਚੱਲ ਜਾਂ ਅਚੱਲ ਜਾਇਦਾਦ ਦੀ ਦਿਸ਼ਾ 'ਚ ਚੱਲ ਰਿਹਾ ਯਤਨ ਸਫਲ ਹੋਵੇਗਾ। ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ।

ਬ੍ਰਿਸ਼ਚਕ: ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਧੁਰਤਾ ਆਵੇਗੀ। ਕਿਸੇ ਕੰਮ ਦੇ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਧਨੁ: ਰਚਨਾਤਮਕ ਯਤਨ ਸਫਲ ਹੋਣਗੇ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ ਪਰ ਸ਼ਨੀ ਦੀ ਸਾੜ੍ਹਸਤੀ ਤਣਾਅ ਦੇਵੇਗੀ। ਖਾਣ-ਪੀਣ 'ਚ ਸੰਜਮ ਵਰਤੋ।

ਮਕਰ: ਵਪਾਰਕ ਮਾਣ-ਸਨਮਾਨ ਵਧੇਗਾ। ਸਿਹਤ ਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ। ਪਿਤਾ ਜਾਂ ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ। ਯਾਤਰਾ 'ਤੇ ਜਾਣ ਦੀ ਸੰਭਾਵਨਾ ਹੈ।

ਕੁੰਭ: ਪਰਿਵਾਰਿਕ ਸਮੱਸਿਆ ਵੀ ਵਧੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਘਾ ਹੋਵੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।

ਮੀਨ: ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।