Today’s Horoscope: ਇਸ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਯੋਜਨਾ ਸਫਲ ਹੋਵੇਗੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by mediateam

ਅੱਜ ਦੀ ਗ੍ਰਹਿ ਸਥਿਤੀ: 21 ਸਤੰਬਰ 2019, ਸ਼ਨਿਚਰਵਾਰ, ਅੱਸੂ ਮਹੀਨਾ, ਕ੍ਰਿਸ਼ਨ ਪੱਖ, ਸਪਤਮੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਕੱਲ੍ਹ ਦਾ ਦਿਸ਼ਾਸ਼ੂਲ: ਪੱਛਮ।

ਅੱਜ ਦਾ ਰਾਹੂਕਾਲ: ਸਵੇਰੇ 09.00 ਵਜੇ ਤੋਂ ਬਾਅਦ ਦੁਪਹਿਰ 01.30 ਵਜੇ ਤਕ।

ਅੱਜ ਦਾ ਤਿਉਹਾਰ: ਸੱਤਵਾਂ ਸਰਾਧ

ਅੱਜ ਦੀ ਭਦਰਾ: ਸਵੇਰੇ 08.21 ਵਜੇ ਤਕ।

ਕੱਲ੍ਹ 22 ਸਤੰਬਰ, 2019 ਦਾ ਪੰਚਾਂਗ: ਵਿਕਰਮ ਸੰਵਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਅੱਸੂ ਮਹੀਨਾ, ਕ੍ਰਿਸ਼ਨ ਪੱਖ, ਅਸ਼ਟਮੀ 19 ਘੰਟੇ 51 ਮਿੰਟ ਤਕ ਉਸ ਤੋਂ ਬਾਅਦ ਨੌਮੀ, ਮਿ੍ਗਸ਼ਿਰਾ ਨਛੱਤਰ 11 ਘੰਟੇ 46 ਮਿੰਟ ਤਕ ਉਸ ਤੋਂ ਬਾਅਦ ਆਦਰਾ ਨਛੱਤਰ, ਵਿਅਤੀਪਾਤ ਯੋਗ 20 ਘੰਟੇ 25 ਮਿੰਟ ਤਕ ਉਸ ਤੋਂ ਬਾਅਦ ਮਿਥੁਨ 'ਚ ਚੰਦਰਮਾ।

ਮੇਖ: ਅਣਪਛਾਤੇ ਡਰ ਤੋਂ ਗ੍ਸਤ ਹੋ ਸਕਦੇ ਹੋ। ਅੌਲਾਦ ਦੀ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਕਾਰੋਬਾਰੀ ਵੱਕਾਰ ਵਧੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਬਿ੍ਖ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਕਾਰੋਬਾਰ 'ਚ ਫ਼ਾਇਦਾ ਹੋਵੇਗਾ।

ਮਿਥੁਨ: ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ ਪਰ ਮਨ ਕਿਸੇ ਅਣਪਛਾਤੇ ਡਰ ਤੋਂ ਪ੍ਰਭਾਵਿਤ ਹੋ ਸਕਦਾ ਹੈ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਕਰਕ: ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸਿਆਸੀ ਯੋਜਨਾਵਾਂ ਦੀ ਪੂਰਤੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਸਿੰਘ: ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਸਿਹਤ ਅਤੇ ਵੱਕਾਰ ਪ੍ਰਤੀ ਸੁਚੇਤ ਰਹੋ। ਚੱਲ ਜਾਂ ਅਚੱਲ ਜਾਇਦਾਦ ਵਿਚ ਸਫਲਤਾ ਮਿਲੇਗੀ।

ਕੰਨਿਆ: ਸਿਆਸੀ ਯੋਜਨਾਵਾਂ ਦੀ ਪੂਰਤੀ ਹੋਵੇਗੀ। ਜੀਵਨ ਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਸਬੰਧਾਂ ਵਿਚ ਨੇੜਤਾ ਆਵੇਗੀ। ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਤੁਲਾ: ਭੱਜ-ਦੌੜ ਰਹੇਗੀ। ਮਨ ਭਟਕਾਉਣ ਵਾਲੇ ਕੰਮਾਂ 'ਚ ਲੱਗਾ ਰਹੇਗਾ ਪਰ ਸਿਹਤ 'ਚ ਸੁਧਾਰ ਹੋਵੇਗਾ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ।

ਬਿ੍ਸ਼ਚਕ: ਸ਼ਾਸਨ ਸੱਤਾ ਤੋਂ ਸਹਿਯੋਗ ਲੈਣ ਵਿਚ ਸਫਲ ਹੋਵੋਗੇ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਤੋਹਫ਼ੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਬਣ ਸਕਦੀ ਹੈ।

ਧਨੁ: ਆਰਥਿਕ ਮਾਮਲਿਆਂ 'ਚ ਤਰੱਕੀ ਮਿਲੇਗੀ। ਸਮਾਜਿਕ ਵੱਕਾਰ ਵਧੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ।

ਮਕਰ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਮਾਜਿਕ ਵੱਕਾਰ ਵਧੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰ 'ਚ ਨਿਵੇਸ਼ ਫ਼ਾਇਦੇਮੰਦ ਹੋਵੇਗਾ।

ਕੁੰਭ: ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਵਿਰੋਧੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਖਾਣ-ਪੀਣ 'ਚ ਸਾਵਧਾਨੀ ਰੱਖੋ। ਹੇਠਲੇ ਕਰਮਚਾਰੀ ਦਾ ਸਹਿਯੋਗ ਮਿਲੇਗਾ।

ਮੀਨ: ਵਿਆਹੁਤਾ ਜੀਵਨ ਸੁਖੀ ਹੋਵੇਗਾ। ਸਹੁਰਾ ਪਰਿਵਾਰ ਦਾ ਸਹਿਯੋਗ ਮਿਲੇਗਾ। ਕਾਰੋਬਾਰੀ Îਸ਼ਸ਼ਾਂ ਸਫਲ ਹੋਣਗੀਆਂ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।