Today’s Horoscope: ਇਸ ਰਾਸ਼ੀ ਵਾਲਿਆਂ ਦੀਆਂ ਰਚਨਾਤਮਕ ਕੋਸ਼ਿਸ਼ਾਂ ਹੋਣਗੀਆਂ ਸਫਲ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by mediateam

ਅੱਜ ਦੀ ਗ੍ਰਹਿ ਸਥਿਤੀ: 27 ਸਤੰਬਰ 2019, ਸ਼ੁੱਕਰਵਾਰ, ਅੱਸੂ ਮਹੀਨਾ, ਕ੍ਰਿਸ਼ਨ ਪੱਖ, ਤਿ੍ਦਸ਼ੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ: ਪੱਛਮ।

ਕੱਲ੍ਹ ਦਾ ਦਿਸ਼ਾਸ਼ੂਲ: ਪੂਰਬ।

ਅੱਜ ਦਾ ਰਾਹੂਕਾਲ: ਸਵੇਰੇ 10.30 ਵਜੇ ਤੋਂ ਬਾਅਦ ਦੁਪਹਿਰ 12.30 ਵਜੇ ਤਕ।

ਅੱਜ ਦੀ ਭਦਰਾ: ਸਵੇਰੇ 07.32 ਵਜੇ ਤੋਂ ਸ਼ਾਮ 05.40 ਵਜੇ ਤਕ।

28 ਸਤੰਬਰ, 2019 ਦਾ ਪੰਚਾਂਗ: ਵਿਕਰਮ ਸੰਵਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਅੱਸੂ ਮਹੀਨਾ, ਕ੍ਰਿਸ਼ਨ ਪੱਖ ਮੱਸਿਆ 23 ਘੰਟੇ 57 ਮਿੰਟ ਤਕ ਉਸ ਤੋਂ ਬਾਅਦ ਹਸਤ ਨਛੱਤਰ, ਸ਼ੁਕਲ ਯੋਗ ਉਸ ਤੋਂ ਬਾਅਦ ਬ੍ਹਮ ਯੋਗ, ਸਿੰਘ 'ਚ ਚੰਦਰਮਾ 06 ਘੰਟੇ 19 ਮਿੰਟ ਤਕ ਉਸ ਤੋਂ ਬਾਅਦ ਕੰਨਿਆ 'ਚ।

ਮੇਖ: ਧਾਰਮਿਕ ਪ੍ਰਵਿਰਤੀ 'ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਬੰਧਾਂ 'ਚ ਨੇੜਤਾ ਆਵੇਗੀ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ।

ਬਿ੍ਖ: ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਉਮੀਦ ਮੁਤਾਬਕ ਸਫਲਤਾ ਮਿਲੇਗੀ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਮਹਿਮਾਨ ਦੇ ਆਉਣ ਦੀ ਸੰਭਾਵਨਾ ਹੈ।

ਮਿਥੁਨ: ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ ਪਰ ਮਨ ਕਿਸੇ ਅਣਪਛਾਤੇ ਡਰ ਤੋਂ ਪ੍ਰਭਾਵਿਤ ਹੋ ਸਕਦਾ ਹੈ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਕਰਕ: ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸਿਆਸੀ ਯੋਜਨਾਵਾਂ ਦੀ ਪੂਰਤੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।

ਸਿੰਘ: ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਸਿਹਤ ਅਤੇ ਵੱਕਾਰ ਪ੍ਰਤੀ ਸੁਚੇਤ ਰਹੋ। ਚੱਲ ਜਾਂ ਅਚੱਲ ਜਾਇਦਾਦ ਵਿਚ ਸਫਲਤਾ ਮਿਲੇਗੀ।

ਕੰਨਿਆ: ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਸਿਆਸੀ ਮਹੱਤਵਪੂਰਨ ਯੋਜਨਾ ਦੀ ਪੂਰਤੀ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਤੁਲਾ: ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ, ਪਰ ਮਹਿਲਾ ਅਧਿਕਾਰੀ ਕਾਰਨ ਤਣਾਅ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਬਿ੍ਸ਼ਚਕ: ਸ਼ਾਸਨ ਸੱਤਾ ਤੋਂ ਸਹਿਯੋਗ ਲੈਣ ਵਿਚ ਸਫਲ ਹੋਵੋਗੇ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਤੋਹਫ਼ੇ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਬਣ ਸਕਦੀ ਹੈ।

ਧਨੁ: ਆਰਥਿਕ ਮਾਮਲਿਆਂ 'ਚ ਤਰੱਕੀ ਮਿਲੇਗੀ। ਸਮਾਜਿਕ ਵੱਕਾਰ ਵਧੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ।

ਮਕਰ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਮਾਜਿਕ ਵੱਕਾਰ ਵਧੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰ 'ਚ ਨਿਵੇਸ਼ ਫ਼ਾਇਦੇਮੰਦ ਹੋਵੇਗਾ।

ਕੁੰਭ: ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਵਿਰੋਧੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਖਾਣ-ਪੀਣ 'ਚ ਸਾਵਧਾਨੀ ਰੱਖੋ। ਹੇਠਲੇ ਕਰਮਚਾਰੀ ਦਾ ਸਹਿਯੋਗ ਮਿਲੇਗਾ।

ਮੀਨ: ਉੱਚ ਅਧਿਕਾਰੀ ਦਾ ਸਹਿਯੋਗ ਲੈਣ 'ਚ ਸਫਲ ਹੋਣਗੇ। ਜੀਵਨ ਸਾਥੀ ਤੋਂ ਸਹਿਯੋਗ ਮਿਲੇਗਾ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ। ਕਿਸੇ ਸਨੇਹੀ ਨਾਲ ਅਚਾਨਕ ਮੁਲਾਕਾਤ ਹੋਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।