Today’s Horoscope: 28 ਨਵੰਬਰ 2019 ਵੀਰਵਾਰ, ਇਸ ਰਾਸ਼ੀ ਵਾਲਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ: 28 ਨਵੰਬਰ 2019, ਵੀਰਵਾਰ, ਮੱਘਰ ਮਹੀਨਾ, ਸ਼ੁਕਲ ਪੱਖ, ਦੂਜੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ: ਦੱਖਣ।

ਕੱਲ੍ਹ ਦਾ ਦਿਸ਼ਾਸ਼ੂਲ: ਪੱਛਮ।

ਅੱਜ ਦਾ ਰਾਹੂਕਾਲ: ਦੁਪਹਿਰ 01.30 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤਕ।

ਕੱਲ੍ਹ ਦੀ ਭਦਰਾ: ਸਵੇਰੇ 08.53 ਵਜੇ ਤੋਂ ਸ਼ਾਮ 09.45 ਵਜੇ ਤਕ।

29 ਨਵੰਬਰ, 2019 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਮੱਘਰ ਮਹੀਨਾ, ਸ਼ੁਕਲ ਪੱਖ ਤੀਜੀ 17 ਘੰਟੇ 40 ਮਿੰਟ ਤਕ ਉਸ ਤੋਂ ਬਾਅਦ ਚਤੁਰਥੀ, ਮੂਲ ਨਛੱਤਰ 07 ਘੰਟੇ 34 ਮਿੰਟ ਤਕ ਉਸ ਤੋਂ ਬਾਅਦ ਪੂਰਵ ਆਸ਼ਾੜ ਨਛੱਤਰ, ਸ਼ੂਲ ਯੋਗ 14 ਘੰਟੇ 49 ਮਿੰਟ ਤਕ ਉਸ ਮਗਰੋਂ ਗੰਡ ਯੋਗ, ਧਨੂ 'ਚ ਚੰਦਰਮਾ।

ਮੇਖ: ਪਿਤਾ ਜਾਂ ਧਰਮਗੁਰੂ ਦਾ ਸਹਿਯੋਗ ਮਿਲੇਗਾ। ਪਰਿਵਾਰਕ ਵੱਕਾਰ ਵਧੇਗਾ। ਈਸ਼ਵਰ ਪ੍ਰਤੀ ਵਿਸ਼ਵਾਸ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਬ੍ਰਿਖ: ਪਰਿਵਾਰਕ ਜੀਵਨ ਸੁਖੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਵਾਣੀ 'ਤੇ ਸੰਜਮ ਰੱਖੋ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ: ਪਰਿਵਾਰਕ ਜੀਵਨ ਸੁਖੀ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਅਤੇ ਵੱਕਾਰ 'ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕਰਕ: ਰੋਜ਼ੀ-ਰੋਟੀ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਬੰਧਾਂ 'ਚ ਮਿਠਾਸ ਆਵੇਗੀ। ਸਿਆਸੀ ਯੋਜਨਾਵਾਂ ਦੀ ਪੂਰਤੀ ਹੋਵੇਗੀ।

ਸਿੰਘ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਕੰਨਿਆ: ਘਰ ਦੀ ਮੁੱਖ ਮਹਿਲਾ ਜਾਂ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸਿੱਖਿਆ ਮੁਕਾਬਲੇ ਲਈ ਜ਼ਿਆਦਾ ਮਿਹਨਤ ਕਰਨ ਦੀ ਲੋੜ ਹੈ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਤੁਲਾ: ਧਨ, ਸਨਮਾਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ। ਸਿਆਸੀ ਮਹੱਤਵਪੂਰਨ ਯੋਜਨਾ ਦੀ ਪੂਰਤੀ ਹੋਵੇਗੀ। ਪਰਿਵਾਰਕ ਕੰਮਾਂ ਵਿਚ ਮਸਰੂਫ਼ ਰਹੋਗੇ।

ਬ੍ਰਿਸ਼ਚਕ: ਪਰਿਵਾਰਕ ਵੱਕਾਰ ਵਧੇਗਾ। ਜਨਤਕ ਕੰਮਾਂ ਵਿਚ ਰੁਚੀ ਲਵੋਗੇ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਧਨੁ: ਆਰਥਿਕ ਮਾਮਲਿਆਂ ਵਿਚ ਸੁਧਾਰ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।

ਮਕਰ: ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ ਪਰ ਭਾਵੁਕਤਾ 'ਤੇ ਕੰਟਰੋਲ ਰੱਖਣਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਕੁੰਭ: ਮਨ ਪਰੇਸ਼ਾਨ ਰਹੇਗਾ ਪਰ ਮਸਰੂਫ਼ੀਅਤ ਵਧੇਗੀ। ਕਿਸੇ ਰਿਸ਼ਤੇਦਾਰ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਮਿੱਤਰਾਂ ਤੋਂ ਸਹਿਯੋਗ ਮਿਲੇਗਾ।

ਮੀਨ: ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਹੋ ਸਕਦੀ ਹੈ। ਅਧਿਕਾਰੀ ਤੋਂ ਸਹਿਯੋਗ ਮਿਲੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਜ਼ਮੀਨ-ਜਾਇਦਾਦ ਦੇ ਮਾਮਲਿਆਂ ਦਾ ਹੱਲ ਹੋਵੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।