Today’s Horoscope : ਇਸ ਰਾਸ਼ੀ ਵਾਲਿਆਂ ਨੂੰ ਕਾਰੋਬਾਰ ‘ਚ ਨਿਵੇਸ਼ ਦੇ ਸਕਦੈ ਲਾਭ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ: 29 ਜੁਲਾਈ 2019 ਸੋਮਵਾਰ, ਸਾਵਣ ਮਹੀਨਾ, ਕ੍ਰਿਸ਼ਨ ਪੱਖ, ਦਵਾਦਸ਼ੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਅੱਜ ਦਾ ਰਾਹੁਕਾਲ: ਸਵੇਰੇ 07.30 ਵਜੇ ਤੋਂ ਸਵੇਰੇ 09.00 ਵਜੇ ਤਕ।

ਪੁਰਬ ਤੇ ਤਿਉਹਾਰ: ਸੋਮ ਪ੍ਰਦੋਸ਼।

ਵਿਸ਼ੇਸ਼: ਸਾਵਣ ਸੋਮਵਾਰ।

ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ।

ਪੁਰਬ ਤੇ ਤਿਉਹਾਰ: ਮੰਗਲਾ ਗੌਰੀ ਵਰਤ।

ਕੱਲ੍ਹ ਦੀ ਭਦਰਾ: ਦੁਪਹਿਰ 02.50 ਵਜੇ ਤੋਂ ਰਾਤ 01.24 ਵਜੇ ਤਕ।

ਵਿਕਰਮੀ ਸੰਵਤ 2076, ਸ਼ਕੇ 1941, ਦੱਖਣਾਯਨ, ਉੱਤਰ ਗੋਲ, ਵਰਖਾ ਰੁੱਤ, ਸਾਵਣ ਮਹੀਨਾ, ਕ੍ਰਿਸ਼ਨ ਪੱਖ ਤਿ੍ਯੋਦਸ਼ੀ, ਆਰਦਰਾ ਨਛੱਤਰ 16 ਘੰਟੇ 47 ਮਿੰਟ ਤਕ ਮਗਰੋਂ ਪੁਨਰਵਸੂ ਨਛੱਤਰ, ਹਰਸ਼ਨ ਯੋਗ ਮਗਰੋਂ ਵਜਰ ਯੋਗ, ਮਿਥੁਨ 'ਚ ਚੰਦਰਮਾ।

ਮੇਖ: ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਕੋਸ਼ਿਸ਼ਾਂ ਸਫਲ ਹੋਣਗੀਆਂ।

ਬਿ੍ਖ: ਰਿਸ਼ਤਿਆਂ 'ਚ ਮਿਠਾਸ ਆਵੇਗੀ। ਕਾਰੋਬਾਰ ਮਾਣ ਵਧੇਗਾ। ਜੀਵਿਕਾ ਦੇ ਖੇਤਰ ਵਿਚ ਪ੍ਰਗਤੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਰਚਨਾਤਕਮ ਕੋਸ਼ਿਸ਼ਾਂ ਸਫਲ ਹੋਣਗੀਆਂ।

ਮਿਥੁਨ: ਯਾਤਰਾ ਸੁਖਦ ਰਹੇਗੀ। ਕਿਸੇ ਕੰਮ ਦੇ ਸਮਾਪਤ ਹੋਣ ਨਾਲ ਤੁਹਾਡੇ ਪ੍ਰਭਾਵ ਵਿਚ ਵਾਧਾ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਤੇ ਉਤਸ਼ਾਹਪੂਰਨ ਰਹੇਗੀ।

ਕਰਕ: ਸਮਾਜਿਕ ਮਾਣ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਕਾਰੋਬਾਰ ਵਿਚ ਨਿਵੇਸ਼ ਕਰਨਾ ਲਾਭਦਾਇਕ ਹੈ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ।

ਸਿੰਘ: ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਮਾਣ 'ਚ ਵਾਧਾ ਹੋਵੇਗਾ। ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਕੰਨਿਆ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਸਤੂਆਂ ਵਿਚ ਵਾਧਾ ਹੋਵੇਗਾ। ਸਮਾਜਿਕ ਮਾਣ ਵਧੇਗਾ। ਕਾਰੋਬਾਰ ਯੋਜਨਾ ਸਫਲ ਹੋਣਗੀਆਂ। ਰਿਸ਼ਤਿਆਂ 'ਚ ਮਿਠਾਸ ਆਵੇਗੀ।

ਤੁਲਾ: ਘਰੇਲੂ ਕੰਮਾਂ ਵਿਚ ਰੁਝੇ ਰਹੋਗੇ। ਰਿਸ਼ਤਿਆਂ ਵਿਚ ਮਿਠਾਸ ਆਵੇਗੀ। ਧਨ ਤੇ ਮਾਣ ਸਨਮਾਨ ਵਧੇਗਹਾ। ਪਹਾੜੀ ਇਲਾਕੇ 'ਚ ਯਾਤਰੀ ਦੀ ਸੰਭਾਵਨਾ ਹੈ।

ਬਿ੍ਸ਼ਚਕ: ਯਾਤਰਾ ਤੇ ਹੋਰ ਦਿਸ਼ਾ ਵਿਚ ਪ੍ਰਗਤੀ ਹੋਵੇਗੀ। ਪਰਿਵਾਰ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਕੰਮ ਸਫਲ ਹੋਣਗੇ। ਮਹਿਲਾ ਅਧਿਕਾਰੀ ਤੋ ਸਹਿਯੋਗ ਮਿਲਣ ਦ ਸੰਭਾਵਨਾ ਹੈ।

ਧਨੁ: ਵਿਰੋਧੀ ਸਰਗਰਮ ਰਹਿਣਗੇ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਕ ਜੀਵਨ ਸੁਖਮਈ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਮਕਰ: ਭਾਵੁਕਤਾ 'ਤੇ ਕੰਟਰੋਲ ਰੱਖੋ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ ਵਿਚ ਮਧੁਰਤਾ ਆਵੇਗੀ ਪਰ ਤਣਾਅ ਵੀ ਮਿਲ ਸਕਦਾ ਹੈ।

ਕੁੰਭ: ਜੀਵਿਕਾ ਦੇ ਖੇਤਰ ਵਿਚ ਪ੍ਰਗਤੀ ਹੋਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ।

ਮੀਨ: ਕਾਰੋਬਾਰ ਕੋਸ਼ਿਸ਼ਾਂ ਸਫਲ ਹੋਣਗੀਆਂ। ਜੀਵਨਸਾਥੀ ਦਾ ਸਹਿਯੋਗ ਅਤੇ ਮਾਣ ਮਿਲੇਗਾ। ਰਚਨਾਤਮਕ ਕੰਮਾਂ ਵਿਚ ਸਫਲਤਾ ਮਿਲੇਗੀ। ਸੰਤਾਨ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
Jaskamal Singh
..