Today’s Horoscope: ਇਸ ਰਾਸ਼ੀ ਵਾਲਿਆਂ ਨੂੰ ਆਰਥਿਕ ਮਾਮਲਿਆਂ ‘ਚ ਸਾਵਧਾਨੀ ਵਰਤਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by mediateam

ਅੱਜ ਦੀ ਗ੍ਰਹਿ ਸਥਿਤੀ: 31 ਅਕਤੂਬਰ 2019 ਵੀਰਵਾਰ, ਕੱਤਕ, ਸ਼ੁਕਲ ਪੱਖ, ਚਤੁਰਥੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ: ਦੁਪਹਿਰ 01.30 ਵਜੇ ਤੋਂ ਬਾਅਦ ਦੁਪਹਿਰ 03.00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਦੱਖਣ, ਪੱਛਮੀ।

ਪਰਵ ਤੇ ਤਿਉਹਾਰ: ਦੂਰਵਾ ਗਣਪਤੀ ਵਰਤ।

ਤਿਉਹਾਰ: ਸੌਭਾਗਿਆ ਪੰਚਮੀ।

1 ਨਵੰਬਰ, 2019 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁੱਤ, ਕੱਤਕ ਮਹੀਨਾ, ਸ਼ੁਕਲ ਪੱਖ ਪੰਚਮੀ 24 ਘੰਟੇ 52 ਮਿੰਟ ਉਪਰੰਤ ਪਾਸ਼ਠੀ, ਮੂਲ ਨਛੱਤਰ 21 ਘੰਟੇ 52 ਮਿੰਟ ਉਪਰੰਤ ਪੂਰਵਾਸਾੜਾ ਨਛੱਤਰ, ਅਤਿਗੰਡ ਯੋਗ 07 ਘੰਟੇ 57 ਮਿੰਟ ਉਪਰੰਤ ਸੁਕਰਮਾ ਯੋਗ, ਧਨੂ 'ਚ ਚੰਦਰਮਾ।

ਮੇਖ: ਧਾਰਮਿਕ ਰੁਚੀ 'ਚ ਵਾਧਾ ਹੋਵੇਗਾ। ਯਾਤਰਾ ਦੀ ਸਥਿਤੀ ਬਣਦੀ ਸਕਦੀ ਹੈ। ਔਲਾਦ ਦਾ ਸਹਿਯੋਗ ਮਿਲੇਗਾ ਪਰ ਪਤੀ-ਪਤਨੀ ਦੇ ਜੀਵਨ 'ਚ ਤਣਾਅ ਰਹੇਗਾ।

ਬ੍ਰਿਖ: ਅਧੀਨ ਕਰਮਚਾਰੀ, ਗੁਆਂਢੀ ਜਾਂ ਗੁਪਤ ਦੁਸ਼ਮਣ ਕਾਰਨ ਤਣਾਅ ਦੀ ਸਥਿਤੀ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਮਾਮਲਿਆਂ ਨੂੰ ਲੈ ਕੇ ਸੁਚੇਤ ਰਹਿਣ।

ਮਿਥੁਨ: ਕਾਰੋਬਾਰ ਮਾਮਲਿਆਂ 'ਚ ਤਰੱਕੀ ਹੋਵੇਗੀ। ਰੁਕਿਆ ਹੋÂਆ ਕੰਮ ਸੰਪੰਨ ਹੋਵੇਗਾ ਪਰ ਜੀਵਨਸਾਥੀ ਪ੍ਰਤੀ ਉਦਾਸੀਨ ਨਾ ਰਹੋ। ਛੋਟੀਆਂ ਗੱਲਾਂ ਦਾ ਧਿਆਨ ਰੱਖੋ।

ਕਰਕ: ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਮਾਮਲਿਆਂ 'ਚ ਸਾਵਧਾਨੀ ਰੱਖੋ। ਕਾਰੋਬਾਰ 'ਚ ਸਨਮਾਨ ਵਧੇਗਾ। ਉੱਚ ਅਧਿਕਾਰੀ ਤੋਂ ਸਹਿਯੋਗ ਮਿਲੇਗਾ।

ਸਿੰਘ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ।

ਕੰਨਿਆ: ਘਰੇਲੂ ਕੰਮਾਂ 'ਚ ਰੁੱਝੇ ਰਹਿ ਸਕਦੇ ਹੋ। ਕਿਸੇ ਰਿਸ਼ਤੇਦਾਰ ਜਾਂ ਪਰਿਵਾਰਕ ਮੈਂਬਰ ਤੋਂ ਤਣਾਅ ਮਿਲ ਸਕਦਾ ਹੈ। ਜ਼ੁਬਾਨ 'ਤੇ ਕੰਟਰੋਲ ਨਾ ਰੱਖਣ ਨਾਲ ਰਿਸ਼ਤਿਆਂ 'ਚ ਖਟਾਸ ਆ ਸਕਦੀ ਹੈ।

ਤੁਲਾ: ਕਾਰੋਬਾਰ ਮਾਮਲਿਆਂ 'ਚ ਸਫਲਤਾ ਮਿਲੇਗੀ। ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਪਤੀ-ਪਤਨੀ ਜੀਵਨ 'ਚ ਵੀ ਗਲਤਫਹਿਮੀ ਪੈਦਾ ਹੋ ਸਕਦੀ ਹੈ।

ਬ੍ਰਿਸ਼ਚਕ: ਆਰਥਿਕ ਪੱਖ 'ਚ ਸੁਧਾਰ ਹੋਵੇਗਾ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਕਾਰੋਬਾਰ 'ਚ ਸਨਮਾਨ ਵਧੇਗਾ। ਧਨ ਤੇ ਮਾਣ ' ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।

ਧਨੁ: ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਵੱਧ ਕੰਮ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਕਾਰੋਬਾਰ ਯੋਜਨਾ ਸਫਲ ਹੋਣਗੀਆਂ।

ਮਕਰ: ਵਿਆਹੁਤਾ ਜੀਵਨ 'ਚ ਤਣਾਅ ਆ ਸਕਦਾ ਹੈ। ਪਰਿਵਾਰਕ ਕਸ਼ਟ ਮਿਲੇਗਾ ਪਰ ਔਲਾਦ ਸਬੰਧੀ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਵਿਗੜੇ ਕੰਮ ਬਣਨਗੇ।

ਕੁੰਭ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਉੱਚ ਅਧਿਕਾਰੀ ਜਾਂ ਘਰ ਦੇ ਪ੍ਰਧਾਨ ਦਾ ਸਹਿਯੋਗ ਮਿਲੇਗਾ।

ਮੀਨ: ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਕਾਰੋਬਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।