Hoshiarpur : ਕੁੜੀ ਨੂੰ ਗੋਲੀ ਮਾਰ ਮੌਤ ਕੇ ਘਾਟ ਉਤਾਰ ਵਾਲੇ ਨੌਜਵਾਨ ਦੀ ਇਲਾਜ਼ ਦੌਰਾਨ ਹੋਈ ਮੌਤ…

by jaskamal

ਨਿਊਜ਼ ਡੈਸਕ(ਰਿੰਪੀ ਸ਼ਰਮਾ) : ਹੁਸ਼ਿਆਰਪੁਰ ਤੋਂ ਬੀਤੀ ਦਿਨੀਂ ਇੱਕ ਮਾਮਲਾ ਸਾਹਮਣੇ ਆਇਆ ਸੀ, ਜਿੱਥੇ ਮੇਅਰ ਦੇ ਡਰਾਈਵਰ ਮਨਪ੍ਰੀਤ ਨੇ ਇੱਕ ਕੁੜੀ ਨੂੰ ਗੋਲੀ ਮਾਰ ਕੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਕੇ ਵੀ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੁਣ ਮਨਪ੍ਰੀਤ ਦੀ ਇਲਾਜ਼ ਦੌਰਾਨ ਮੌਤ ਹੋ ਗਈ । ਮਨਪ੍ਰੀਤ ਨਗਰ ਨਿਗਮ ਵਿੱਚ ਡਰਾਈਵਰ ਦਾ ਕੰਮ ਕਰਦਾ ਸੀ। ਦੱਸ ਦਈਏ ਕਿ ਬੀਤੀ ਦਿਨੀਂ ਮਨਪ੍ਰੀਤ ਨੇ ਅਮਰਪ੍ਰੀਤ ਨਾਮ ਦੀ 28 ਸਾਲਾ ਕੁੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਨੌਜਵਾਨ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ , ਜਿੱਥੇ ਉਸ ਨੇ ਅੱਜ ਦਮ ਤੋੜ ਦਿੱਤਾ ਹੈ ।

More News

NRI Post
..
NRI Post
..
NRI Post
..