ਖੇਤਾਂ ‘ਚ ਲੱਗੀ ਅੱਗ ਦੀ ਲਪੇਟ ਵਿਚ ਆਈ School Bus, 7 ਬੱਚੇ ਝੁਲਸੇ

by jaskamal

ਨਿਊਜ਼ ਡੈਸਕ : ਬਟਾਲਾ ਦੇ ਪਿੰਡ ਕਿਲਾ ਲਾਲ ਸਿੰਘ ਨਜ਼ਦੀਕ ਸਕੂਲ ਬੱਸ ਅੱਗ ਦੀ ਲਪੇਟ 'ਚ ਆ ਗਈ, ਜਿਸ ਕਾਰਨ 7 ਬੱਚੇ ਝੁਲਸ ਗਏ। ਖੇਤਾਂ 'ਚ ਨਾੜ ਨੂੰ ਲਗਾਈ ਅੱਗ ਦੇ ਕਾਰਨ ਹਾਦਸਾ ਵਾਪਰਿਆ ਹੈ।ਨਾੜ ਦੀ ਅੱਗ ਦੇ ਕਾਰਨ ਫੈਲੇ ਧੂੰਏਂ ਕਾਰਨ ਬੱਸ ਦਾ ਸੰਤੁਲਨ ਵਿਗੜਨ ਕਾਰਨ ਬੱਸ ਖੇਤਾਂ ਵਿਚ ਪਲਟ ਗਈ।

ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਨਿੱਜੀ ਸਕੂਲ ਦੀ ਬੱਸ ਹਾਦਸੇ ਪਿੱਛੋਂ ਅੱਗ ਦੀ ਲਪੇਟ ਵਿਚ ਆ ਗਈ, ਜਿਸ ਕਾਰਨ 7 ਬੱਚੇ ਝੁਲਸ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ।

https://twitter.com/meet_hayer/status/1521816280403087360?ref_src=twsrc%5Etfw%7Ctwcamp%5Etweetembed%7Ctwterm%5E1521816280403087360%7Ctwgr%5E%7Ctwcon%5Es1_&ref_url=https%3A%2F%2Fpunjab.news18.com%2Fnews%2Fpunjab%2Fbatala-school-bus-caught-fire-7-children-burnt-338438.html