24ਵੇਂ ਤੇ 25ਵੇਂ, 26ਵੇਂ, 27ਵੇਂ ਰਾਊਂਡ ‘ਚ ਸਿਮਰਨਜੀਤ ਮਾਨ ਨੇ ਮਾਰੀ ਬਾਜ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) :

24ਵੇਂ ਰਾਊਂਡ ਦੇ ਨਤੀਜੇ:

ਸਿਮਰਨਜੀਤ ਮਾਨ ਨੂੰ ਪਈਆਂ 1,53,423 ਵੋਟਾਂ ਨੂੰ ਪਈਆਂ ਹਨ। AAP ਦੇ ਗੁਰਮੇਲ ਸਿੰਘ ਨੂੰ 1,50,048 ਵੋਟਾਂ ਪਈਆਂ ਹਨ।ਦਲਵੀਰ ਗੋਲਡੀ ਨੂੰ47,905 ਵੋਟਾਂ ਪਈਆਂ ਹਨ । BJP ਦੇ ਕੇਵਲ ਢਿੱਲੋਂ ਨੂੰ 39,267 ਵੋਟਾਂ ਪਈਆਂ ਹਨ। ਕਮਲਦੀਪ ਰਾਜੋਆਣਾ ਨੂੰ 26,666ਈਆਂ ਹਨ।

25ਵੇਂ ਰਾਊਂਡ ਦੇ ਨਤੀਜੇ:

ਸਿਮਰਨਜੀਤ ਮਾਨ ਨੂੰ ਪਈਆਂ 1,59,199 ਵੋਟਾਂ ਨੂੰ ਪਈਆਂ ਹਨ। AAP ਦੇ ਗੁਰਮੇਲ ਸਿੰਘ ਨੂੰ 1,57,767 ਵੋਟਾਂ ਪਈਆਂ ਹਨ।ਦਲਵੀਰ ਗੋਲਡੀ ਨੂੰ 51,235 ਵੋਟਾਂ ਪਈਆਂ ਹਨ । BJP ਦੇ ਕੇਵਲ ਢਿੱਲੋਂ ਨੂੰ 41,338 ਵੋਟਾਂ ਪਈਆਂ ਹਨ। ਕਮਲਦੀਪ ਰਾਜੋਆਣਾ ਨੂੰ 27,680 ਪਈਆਂਹਨ।

26ਵੇਂ ਰਾਊਂਡ ਦੇ ਨਤੀਜੇ:

ਸਿਮਰਨਜੀਤ ਮਾਨ ਨੂੰ ਪਈਆਂ 1,71,127 ਵੋਟਾਂ ਨੂੰ ਪਈਆਂ ਹਨ। AAP ਦੇ ਗੁਰਮੇਲ ਸਿੰਘ ਨੂੰ 1,68,752 ਵੋਟਾਂ ਪਈਆਂ ਹਨ।ਦਲਵੀਰ ਗੋਲਡੀ ਨੂੰ 55,153 ਵੋਟਾਂ ਪਈਆਂ ਹਨ । BJP ਦੇ ਕੇਵਲ ਢਿੱਲੋਂ ਨੂੰ 44,487 ਵੋਟਾਂ ਪਈਆਂ ਹਨ। ਕਮਲਦੀਪ ਰਾਜੋਆਣਾ ਨੂੰ29,357 ਪਈਆਂ ਹਨ।

27ਵੇਂ ਰਾਊਂਡ ਦੇ ਨਤੀਜੇ:

ਸਿਮਰਨਜੀਤ ਮਾਨ ਨੂੰ ਪਈਆਂ 1,73,480 ਵੋਟਾਂ ਨੂੰ ਪਈਆਂ ਹਨ। AAP ਦੇ ਗੁਰਮੇਲ ਸਿੰਘ ਨੂੰ 1,70,382 ਵੋਟਾਂ ਪਈਆਂ ਹਨ।ਦਲਵੀਰ ਗੋਲਡੀ ਨੂੰ 55,442 ਵੋਟਾਂ ਪਈਆਂ ਹਨ । BJP ਦੇ ਕੇਵਲ ਢਿੱਲੋਂ ਨੂੰ 44,733 ਵੋਟਾਂ ਪਈਆਂ ਹਨ। ਕਮਲਦੀਪ ਰਾਜੋਆਣਾ ਨੂੰ29,963 ਪਈਆਂ ਹਨ।