8ਵੇਂ ਰਾਊਂਡ ਦੇ ਨਤੀਜ਼ੇ ‘ਚ ਆਪ ਨੇ ਮਾਰੀ ਬਾਜ਼ੀ ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਹੋਈ ਵੋਟਿੰਗ ਦੀ ਗਿਣਤੀ ਅੱਜ 8 ਵਜੇ ਸ਼ੁਰੂ ਹੋ ਗਈ ਹੈ।8ਵੇਂ ਰਾਊਂਡ ਵੋਟਾਂ ਦੀ ਗਿਣਤੀ 'ਚ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਅੱਗੇ ਹਨ। ਸਿਮਰਨਜੀਤ ਮਾਨ ਨੂੰ ਪਈਆਂ 46973 ਵੋਟਾਂ ਨੂੰ ਪਈਆਂ ਹਨ। AAP ਦੇ ਗੁਰਮੇਲ ਸਿੰਘ ਨੂੰ 47083 ਵੋਟਾਂ ਪਈਆਂ ਹਨ।ਦਲਵੀਰ ਗੋਲਡੀ ਨੂੰ 14079 ਵੋਟਾਂ ਪਈਆਂ ਹਨ । BJP ਦੇ ਕੇਵਲ ਢਿੱਲੋਂ ਨੂੰ 10721 ਵੋਟਾਂ ਪਈਆਂ ਹਨ। ਕਮਲਦੀਪ ਰਾਜੋਆਣਾ ਨੂੰ 7278 ਵੋਟਾਂ ਪਈਆਂ ਹਨ।