IND vs SA 1st T20i : South Africa ਨੇ ਭਾਰਤ ਨੂੰ 7 ਵਿਕਟਾਂ ਨਾਲ ਦਿੱਤੀ ਮਾਤ

by jaskamal

ਨਿਊਜ਼ ਡੈਸਕ : ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ 5 ਮੈਚਾਂ ਦੀ ਟੀ20 ਇੰਟਰਨੈਸ਼ਨਲ ਸੀਰੀਜ਼ ਖੇਡੀ ਜਾਵੇਗੀ। ਪਹਿਲਾ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ, ਜਿਸ ਦੇ ਲਈ ਦੱਖਣੀ ਅਫਰੀਕਾ ਵੱਲੋਂ ਕਪਤਾਨ ਬਾਵੁਮਾ ਨੇ ਟਾਸ ਜਿੱਤਣ ਤੋਂ ਬਾਅਦ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 12 ਓਵਰਾਂ 'ਚ 1 ਵਿਕਟ ਦੇ ਨੁਕਸਾਨ 'ਤੇ 114 ਦੌੜਾਂ ਬਣਾ ਲਈਆਂ ਹਨ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੂੰ 212 ਦੌੜਾਂ ਦਾ ਟੀਚਾ ਦਿੱਤਾ ਹੈ।ਟੀਚੇ ਦਾ ਪਿੱਛਾ ਕਰਦੀ ਹੋਈ ਦੱਖਣੀ ਅਫਰੀਕਾ ਭਾਰਤ ਤੋਂ 7 ਵਿਕਟਾਂ ਨਾਲ ਮੈਚ ਜਿੱਤ ਗਈ।

More News

NRI Post
..
NRI Post
..
NRI Post
..