ਓਲੰਪਿਕ ‘ਚ ਆਵੇਗਾ ਇਕ ਹੋਰ ਮੈਡਲ ? ਮਹਿਲਾ ਟੇਬਲ ਟੈਨਿਸ ਦੇ ਕੁਆਰਟਰ ਫਾਈਨਲ ’ਚ !

by vikramsehajpal

ਪੈਰਿਸ (ਸਾਹਿਬ) - ਭਾਰਤ ਹੁਣ ਤੱਕ ਓਲੰਪਿਕ 'ਚ 3 ਕਾਂਸੀ ਮੈਡਲ ਜਿੱਤ ਚੁੱਕਾ ਹੈ ਤੇ ਓਥੇ ਹੀ ਸਟਾਰ ਖਿਡਾਰਨ ਮਨਿਕਾ ਬੱਤਰਾ ਦੀ ਅਗਵਾਈ ਵਿੱਚ ਭਾਰਤ ਨੇ ਅੱਜ ਇੱਥੇ ਪੈਰਿਸ ਓਲੰਪਿਕ ਦੇ ਮਹਿਲਾ ਟੇਬਲ ਟੈਨਿਸ ਮੁਕਾਬਲੇ ਵਿੱਚ ਆਪਣੇ ਤੋਂ ਉੱਪਰਲੀ ਰੈਂਕਿੰਗ ਵਾਲੇ ਰੋਮਾਨੀਆ ਨੂੰ 3-2 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ।

ਭਾਰਤ 2 -0 ਨਾਲ ਅੱਗੇ ਚੱਲ ਰਿਹਾ ਸੀ ਪਰ ਰੋਮਾਨੀਆ ਨੇ ਵਾਪਸੀ ਕਰਦੇ ਹੋਏ 2-2 ਨਾਲ ਬਰਾਬਰੀ ਹਾਸਲ ਕਰ ਲਈ। ਫੈਸਲਾਕੁਨ ਮੈਚ ਵਿੱਚ ਮਨਿਕਾ ਨੇ ਜਿੱਤ ਦਰਜ ਕਰਦਿਆਂ ਟੀਮ ਨੂੰ ਜਿੱਤ ਦਿਵਾ ਦਿੱਤੀ। ਮਨਿਕਾ ਨੇ ਆਪਣੇ ਤੋਂ ਬਿਹਤਰ ਰੈਂਕਿੰਗ ਵਾਲੀ ਬਰਨਾਡੇਟ ਜੋਕਸ ਨੂੰ ਹਰਾਇਆ।

More News

NRI Post
..
NRI Post
..
NRI Post
..