ਭਾਰਤੀ ਮੂਲ ਦੇ ਅਮਰੀਕੀ ਸੰਘੀ ਜੱਜ ਨੇ H-1B ਵੀਜ਼ੇ ਉਤੇ ਆਰਜ਼ੀ ਰੋਕ ਖ਼ਿਲਾਫ਼ ਪਟੀਸ਼ਨ ਕੀਤੀ ਖਾਰਜ

by mediateam

 ਵਾਸ਼ਿੰਗਟਨ (ਐਨ .ਆਰ .ਆਈ): H-1B ਵੀਜ਼ੇ ਉਤੇ ਆਰਜ਼ੀ ਰੋਕ ਖ਼ਿਲਾਫ਼ ਪਟੀਸ਼ਨ ਖਾਰਜ ਕਰ ਦਿਤੀ ਗਈ ਹੈ ,ਕੋਲੰਬੀਆ ਜ਼ਿਲ੍ਹੇ ਦੀ ਸੰਘੀ ਅਦਾਲਤ ਦੇ ਜੱਜ ਅਮਿਤ ਪੀ ਮਹਿਤਾ ਨੇ ਆਪਣੇ ਹੁਕਮਾਂ ’ਚ ਕਿਹਾ ਕਿ ਭਾਰਤੀ ਨਾਗਰਿਕ ਜੋ ਸਰਹੱਦਾਂ ਬੰਦ ਹੋਣ ਕਾਰਨ ਫਸ ਗਏ ਹਨ, ਓਹਨਾ ਦਾ ਕੇਸ ਜਿੱਤਣਾ ਸੰਭਵ ਨਹੀਂ ਹੈ ਜਿਸ ’ਚ ਟਰੰਪ ਵੱਲੋਂ ਲਾਈਆਂ ਗਈਆਂ ਯਾਤਰਾ ਪਾਬੰਦੀਆਂ ਨੂੰ ਚੁਣੌਤੀ ਦਿੱਤੀ ਗਈ ਹੈ।

 ਪਰ ਹੁਣ ਭਾਰਤੀ ਮੂਲ ਦੇ ਅਮਰੀਕੀ ਸੰਘੀ ਜੱਜ ਨੇ 169 ਭਾਰਤੀਆਂ ਦੀ ਉਹ ਅਪੀਲ ਖਾਰਜ ਕਰ ਦਿੱਤੀ ਹੈ ਜਿਸ ’ਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਇਸ ਸਾਲ ਦੇ ਅੰਤ ਤੱਕ ਐੱਚ1ਬੀ ਵੀਜ਼ਾ ਆਧਾਰ ’ਤੇ ਆਉਣ ਵਾਲੇ ਵਿਦੇਸ਼ੀਆਂ ਦੇ ਅਮਰੀਕਾ ’ਚ ਦਾਖਲੇ ’ਤੇ ਲਾਈ ਗਈ ਆਰਜ਼ੀ ਰੋਕ ਨੂੰ ਚੁਣੌਤੀ ਦਿੱਤੀ ਗਈ ਸੀ।

More News

NRI Post
..
NRI Post
..
NRI Post
..