ਭਾਰਤੀ ਮੂਲ ਦੀ ਸ਼ਾਲੀਨਾ ਨੇ ਰਚਿਆ ਇਤਿਹਾਸ, ਅਮਰੀਕਾ ‘ਚ ਸੰਘੀ ਜੱਜ ਵਜੋਂ ਹੋਈ ਨਿਯੁਕਤ

by jaskamal

ਨਿਊਜ਼ ਡੈਸਕ (ਜਸਕਮਲ) : ਸਰਕਟ ਕੋਰਟ ਦੀ ਭਾਰਤੀ-ਅਮਰੀਕੀ ਮੁੱਖ ਜੱਜ ਸ਼ਾਲੀਨਾ ਡੀ ਕੁਮਾਰ ਨੂੰ ਅਮਰੀਕੀ ਰਾਸ਼ਟਰਪਤੀ ਜੋਏ ਬਾਈਡੇਨ ਵੱਲੋਂ ਮਿਸ਼ੀਗਨ ਦੇ ਪੂਰਬੀ ਜ਼ਿਲ੍ਹੇ ਲਈ ਸੰਘੀ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ। ਮੁੱਖ ਜੱਜ ਸ਼ਾਲੀਨਾ ਡੀ ਕੁਮਾਰ ਨੇ 2007 ਤੋਂ ਓਕਲੈਂਡ ਕਾਉਂਟੀ ਛੇਵੀਂ ਸਰਕਟ ਕੋਰਟ ਚ ਸੇਵਾ ਨਿਭਾਈ ਹੈ। ਉਨ੍ਹਾਂ ਨੂੰ ਬਾਈਡੇਨ ਵੱਲੋਂ ਮਿਸ਼ੀਗਨ ਦੇ ਪੂਰਬੀ ਜ਼ਿਲ੍ਹੇ ਦੀ ਜ਼ਿਲ੍ਹਾ ਅਦਾਲਤ ਵਿਚ ਸੇਵਾਵਾਂ ਲਈ ਨਾਮਜ਼ਦ ਕੀਤਾ ਗਿਆ ਹੈ।

More News

NRI Post
..
NRI Post
..
NRI Post
..