ਪਾਕਿਸਤਾਨ ਨਾਲ ਨਜਿੱਠਣ ਲਈ ਭਾਰਤੀ ਜਲ ਸੈਨਾ ਪੂਰੀ ਤਰ੍ਹਾਂ ਤਿਆਰ : ਸੁਨੀਲ ਲਾਂਬਾ

by

ਅੰਮ੍ਰਿਤਸਰ ਡੈਸਕ (ਵਿਕਰਮ ਸਹਿਜਪਾਲ) : ਮੁੱਲਾਂਪੁਰ ਦਾਖਾ ਦੇ ਜੀਐੱਚਜੀ ਖ਼ਾਲਸਾ ਕਾਲਜ ਵਿੱਚ ਇੰਡੋਰ ਸ਼ੂਟਿੰਗ ਰੇਂਜ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ 'ਤੇ ਭਾਰਤੀ ਜਲ ਸੈਨਾ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਆਏ।ਜਲ ਸੈਨਾ ਨੇ ਕਿਹਾ ਕਿ ਕਾਲਜ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ ਕਰਨ ਲਈ ਪਹੁੰਚੇ ਹਨ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅੱਗੇ ਜਾ ਕੇ ਇਸ ਸ਼ੂਟਿੰਗ ਰੇਂਜ ਤੋਂ ਵੱਡੇ ਚੈਂਪੀਅਨ ਬਣਨਗੇ। ਇਸ ਮੌਕੇ ਉਨ੍ਹਾਂ ਨੇ ਕਾਲਜ ਦੇ ਵਿਦਿਆਰਥੀਆਂ ਦੇ ਨਾਲ ਤਸਵੀਰਾਂ ਵੀ ਖਿੱਚਵਾਈਆਂ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ।ਇਸ ਮੌਕੇ ਜਿੱਥੇ ਉਨ੍ਹਾਂ ਨੇ ਸ਼ੂਟਿੰਗ ਰੇਂਜ ਦੀ ਸ਼ਲਾਘਾ ਕੀਤੀ ਉੱਥੇ ਹੀ ਕਿਹਾ ਕਿ ਪਾਕਿਸਤਾਨ ਦੇ ਨਾਲ ਨਜਿੱਠਣ ਲਈ ਭਾਰਤੀ ਜਲ ਫ਼ੌਜ ਪੂਰੀ ਤਰ੍ਹਾਂ ਤਿਆਰ ਹੈ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਵੀ ਕੀਤਾ।

More News

NRI Post
..
NRI Post
..
NRI Post
..