ਬੰਗਲਾਦੇਸ਼ ‘ਚ ਭਾਰਤੀ ਵੀਜ਼ਾ ਕੇਂਦਰ ਨੇ ‘ਸੀਮਤ ਕਾਰਜ’ ਮੁੜ ਕੀਤਾ ਸ਼ੁਰੂ

by vikramsehajpal

ਢਾਕਾ (ਸਾਹਿਬ) : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਢਾਕਾ ’ਚ ਹੋਈਆਂ ਹਿੰਸਕ ਝੜਪਾਂ ਤੋਂ ਕੁਝ ਦਿਨ ਬਾਅਦ ਭਾਰਤੀ ਵੀਜ਼ਾ ਅਰਜ਼ੀ ਕੇਂਦਰ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ ਜਿਸ ਨੇ ਮੰਗਲਵਾਰ ਨੂੰ ਇੱਥੇ ਮੁੜ ਸੀਮਤ ਤੌਰ ’ਤੇ ਕਾਰਜ ਸ਼ੁਰੂ ਕਰ ਦਿੱਤੇ ਹਨ।

ਇਥੇ ਇੱਕ ਪ੍ਰੈਸ ਬਿਆਨ ’ਚ ਦੱਸਿਆ ਗਿਆ ਹੈ ਇੰਡੀਅਨ ਵੀਜ਼ਾ ਐਪਲੀਕੇਸ਼ਨ ਸੈਂਟਰ ਨੇ ਆਪਣੇ ਢਾਕਾ ਕੇਂਦਰ ਵਿੱਚ ਸੀਮਤ ਕਾਰਵਾਈਆਂ ਨੂੰ ਮੁੜ ਬਹਾਲ ਕਰਨ ਦਾ ਐਲਾਨ ਕੀਤਾ। ਆਈਏਸੀ ਨੇ ਬਿਨੈਕਾਰਾਂ ਨੂੰ ਟੈਕਸਟ ਸੰਦੇਸ਼ ਪ੍ਰਾਪਤ ਕਰਨ ਤੋਂ ਬਾਅਦ ਹੀ ਕੇਂਦਰ ‘ਤੇ ਪਹੁੰਚਣ ਦੀ ਬੇਨਤੀ ਕੀਤੀ ਹੈ।

More News

NRI Post
..
NRI Post
..
NRI Post
..