ਇੰਡੀਗੋ ਜਹਾਜ਼ ਦੀ ਐਮਰਜੈਂਸੀ ਹੋਈ ਲੈਂਡਿੰਗ, ਜਾਣੋ ਕਾਰਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਨਾ ਦੇ ਲੋਕਨੈਕ ਜੈਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬੰਬ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਵਾਈ ਅੱਡੇ ਤੇ ਹੜਕੰਪ ਮੱਚ ਗਿਆ ਹੈ। ਜਾਣਕਾਰੀ ਅਨੁਸਾਰ ਇੰਡੀਗੋ ਜਹਾਜ਼ 'ਚ ਸਵਾਰ ਯਾਤਰੀ ਨੇ ਜਹਾਜ਼ 'ਚ ਬੰਬ ਹੋਣ ਦਾ ਦਾਅਵਾ ਕੀਤਾ ਹੈ। ਫਿਲਹਾਲ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਦੱਸ ਦਈਏ ਕਿ ਬੰਬ ਮਿਲਣ ਦੀ ਸੂਚਨਾ ਤੋਂ ਬਾਅਦ ਯਾਤਰੀਆਂ ਨੂੰ ਜਹਾਜ਼ ਦੀ ਲੈਂਡਿੰਗ ਕਰਕੇ ਸੁਰਖਿਅਤ ਬਾਹਰ ਨਿਕਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਹਾਜ਼ ਦੀ ਪੂਰੀ ਤਰਾਂ ਨਾਲ ਜਾਂਚ ਕੀਤੀ ਜਾਵੇਗੀ।

More News

NRI Post
..
NRI Post
..
NRI Post
..