ਨਸ਼ੇ ‘ਚ ਟੁੰਨ ਪੁੱਤ ਨੇ ਮਾਂ ਦੀ ਇੱਜ਼ਤ ਨੂੰ ਹੀ ਪਾ ਲਿਆ ਹੱਥ…..

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਨਸ਼ੇ 'ਚ ਟੁੰਨ ਇਕ ਪੁੱਤਰ ਨੇ ਆਪਣੀ 65 ਸਾਲਾ ਬਜ਼ੁਰਗ ਮਾਂ ਦੀ ਇੱਜ਼ਤ ਨੂੰ ਹੀ ਹੱਥ ਪਾ ਲਿਆ ' ਤੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ।

ਮਾਂ ਨੇ ਦੱਸਿਆ ਕਿ 1 ਸਾਲ ਪਹਿਲਾਂ ਪਤੀ ਦੀ ਮੌਤ ਹੋ ਚੁੱਕੀ ਹੈ 'ਤੇ ਵੱਡੇ ਦੋ ਪੁੱਤਰ ਘਰ ਦੀ ਉੱਪਰਲੀ ਮੰਜ਼ਿਲ ’ਤੇ ਰਹਿੰਦੇ ਹਨ, ਉਕਤ ਮੁਲਜ਼ਮ ਪੁੱਤਰ ਦੇ ਨਾਲ ਗਰਾਊਂਡ ਫਲੋਰ ’ਤੇ ਰਹਿੰਦੀ ਸੀ। 2 ਮਹੀਨੇ ਪਹਿਲਾਂ ਮੁਲਜ਼ਮ ਪੁੱਤਰ ਦਾ ਵਿਆਹ ਕੀਤਾ ਸੀ ਪਰ ਵਿਆਹ ਤੋਂ 1 ਮਹੀਨੇ ਬਾਅਦ ਹੀ ਉਸ ਦੀਆਂ ਹਰਕਤਾਂ ਤੋਂ ਤੰਗ ਆ ਕੇ ਪਤਨੀ ਛੱਡ ਕੇ ਚਲੀ ਗਈ।

ਮੁਲਜ਼ਮ ਸ਼ਰਾਬ ਪੀਣ ਦਾ ਆਦੀ ਹੈ। ਸ਼ਰਾਬ ਦੇ ਨਸ਼ੇ ’ਚ ਘਰ ਆ ਕੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਮਾਂ ਨੇ ਜਦੋਂ ਇਸ ਦਾ ਵਿਰੋਧ ਕੀਤਾ ਤਾਂ ਪੁੱਤਰ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫ਼ਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਅਕਰਵੀ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..