IPL T20 : ਕੋਲਕਾਤਾ ਨੇ ਟਾਸ ਜਿੱਤ ਹੈਦਰਾਬਾਦ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ

by mediateam

ਕੋਲਕਾਤਾ (ਵਿਕਰਮ ਸਹਿਜਪਾਲ) : ਕੋਲਕਾਤਾ ਨਾਈਟ ਰਾਈਡਰਜ਼ ਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਆਈ. ਪੀ. ਐੱਲ. ਸੀਜ਼ਨ 12 ਦਾ ਦੂਜਾ ਮੁਕਾਬਲਾ ਕੋਲਕਾਤਾ ਦੇ ਈਡਨ ਗਾਰਡਨ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ ਜਿਸ ਵਿਚ ਕੋਲਕਾਤਾ ਨੇ ਟਾਸ ਜਿੱਤ ਕੇ ਹੈਦਰਾਬਾਦ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ।