IPS ਸੁਖਚੈਨ ਸਿੰਘ ਬਣੇ CM Bhagwant Mann ਦੇ ਨੋਡਲ ਅਫ਼ਸਰ

by jaskamal

ਨਿਊਜ਼ ਡੈਸਕ : ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਡੀਜੀਪੀ ਪੰਜਾਬ ਨੇ ਸੁਖਚੈਨ ਸਿੰਘ ਗਿੱਲ ਨੂੰ ਮੁੱਖ ਮੰਤਰੀ ਦੇ ਨਾਲ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਪੰਜਾਬ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ ਜਿਸ ਨੂੰ ਲੈ ਕੇ ਇਹ ਫ਼ੈਸਲਾ ਲਿਆ ਗਿਆ ਹੈ। ਜਲੰਧਰ ਤੇ ਅੰਮ੍ਰਿਤਸਰ 'ਚ ਆਈ.ਪੀ.ਐੱਸ. ਸੁਖਚੈਨ ਸਿੰਘ ਬਤੌਰ ਪੁਲਸ ਕਮਿਸ਼ਨਰ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।

More News

NRI Post
..
NRI Post
..
NRI Post
..