ਜੇ. ਪੀ ਨੱਢਾ ਪਹੁੰਚੇ ਹਰਿਆਣਾ, ਕਰਨਗੇ ਰੈਲੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਵਿੱਚ ਸਿਆਸਤ ਭੱਖਦੀ ਨਜ਼ਰ ਆ ਰਹੀ ਹੈ। ਇਸ ਮਹੀਨੇ ਜਿਥੇ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਰੈਲੀਆਂ ਕੀਤੀਆਂ ਜਾਣ ਗਿਆ। ਇਥੇ ਹੀ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ ਨੱਢਾ ਵਿੱਚ ਹਰਿਆਣਾ ਪਹੁੰਚੇ ਹਨ। ਇਸ ਦੌਰਾਨ ਦੌਰੇ ਦੌਰਾਨ ਰੈਲੀ ਵੀ ਕਰਨਗੇ।

ਜ਼ਿਕਰਯੋਗ ਹੈ ਕਿ ਕੇਜਰੀਵਾਲ ਵੀ ਆਦਮਪੁਰ ਤੋਂ ਜ਼ਿਮਨੀ ਚੋਣ ਦੇ ਮੱਦੇਨਜ਼ਰ ਰੈਲੀ ਨੂੰ ਸਬੋਧਨ ਕਰਨਗੇ। ਇਸ ਮੌਕੇ 'ਤੇ ਜੇ. ਪੀ ਨੱਢਾ ਭਾਜਪਾ ਆਗੂਆਂ ਨਾਲ ਮਿਲ ਕੇ ਮੀਟਿੰਗ ਵੀ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਮੌਕੇ ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੇ ਹੋਰ ਵੀ ਭਾਜਪਾ ਆਗੂ ਸ਼ਾਮਿਲ ਹੋਣ ਗਏ।