ਜੇਲ੍ਹ ‘ਚ ਦੋ ਬਦਮਾਸ਼ਾਂ ਵੱਲੋਂ ਜੇਲ੍ਹ ਵਾਰਡਨ ਦੀ ਕੀਤੀ ਗਈ ਕੁੱਟਮਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਦੋ ਗੈਂਗਸਟਰਾਂ ਵੱਲੋਂ ਜੇਲ੍ਹ ਵਾਰਡਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਸ ਵਾਰਦਾਤ ਨੂੰ ਜੇਲ੍ਹ 'ਚ ਬੰਦ ਗੈਂਗਸਟਰ ਰਾਜਵੀਰ ਸਿੰਘ ਤੇ ਗੁਰਦੀਪ ਸਿੰਘ ਨੇ ਅੰਜਾਮ ਦਿੱਤਾ ਹੈ।

ਕੁੱਟਮਾਰ ਦੌਰਾਨ ਮੌਕੇ 'ਤੇ ਪੁੱਜੇ ਗੈਂਗਸਟਰਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਤੇ ਸੁਰੱਖਿਆ ਨਾਕੇ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਵੀ ਕੀਤੀ। ਫਿਲਹਾਲ ਪੁਲਿਸ ਨੇ ਜੇਲ ਅਧਿਕਾਰੀ ਗੌਰਵਦੀਪ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ।

More News

NRI Post
..
NRI Post
..
NRI Post
..