ਜਲੰਧਰ ਬੇਅਦਬੀ ਕੇਸ: ਪੁਲੀਸ ਨੇ ਨਾਬਾਲਗ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

by nripost

ਫਿਲੌਰ (ਨੇਹਾ): ਜਲੰਧਰ ਦਿਹਾਤੀ ਪੁਲੀਸ ਨੇ ਥਾਣਾ ਗੁਰਾਇਆ ਅਧੀਨ ਪੈਂਦੇ ਪਿੰਡ ਮਾਹਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਐੱਸਐੱਸਪੀ ਜਲੰਧਰ ਦਿਹਾਤੀ ਹਰਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਡੀਐੱਸਪੀ ਫਿਲੌਰ ਭਰਤ ਮਸੀਹ ਅਤੇ ਥਾਣਾ ਮੁਖੀ ਸਿਕੰਦਰ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਕੈਮਰਿਆਂ ਦੀ ਪੜਤਾਲ ਕਰਕੇ ਘਟਨਾ ਨੂੰ ਅੰਜਾਮ ਦੇਣ ਵਾਲੇ ਦੀ ਨਿਸ਼ਾਨਦੇਹੀ ਕਰ ਲਈ।

More News

NRI Post
..
NRI Post
..
NRI Post
..