ਕਰਤਾਰਪੁਰ ਲਾਂਘਾ : ਭਾਰਤ ਨੇ ਪਾਕਿਸਤਾਨ ਨਾਲ ਬੈਠਕ ਕੀਤੀ ਮੁਲਤਵੀ, ਇਹ ਹੈ ਕਾਰਨ

by

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਭਾਰਤ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਨਾਲ ਹੋਣ ਵਾਲੀ ਬੈਠਕ ਮੁਲਤਵੀ ਕਰ ਦਿੱਤੀ ਹੈ। ਪਾਕਿਸਤਾਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਇਹ ਰੱਖਣਾ ਜ਼ਰੂਰੀ ਹੈ ਕਿ ਅਸੀਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਲਈ ਵਚਨਬੱਧ ਹਾਂ। ਜਿਵੇਂ ਕਿ ਭਾਰਤੀ ਸ਼ਰਧਾਲੂ ਕਰਤਾਰਪੁਰ ਸਾਹਿਬ ਦੀ ਯਾਤਰਾ ਕਰ ਸਕਣ। 


ਰਵੀਸ਼ ਕੁਮਾਰ ਨੇ ਕਿਹਾ, "ਇਸ ਸਮੇਂ ਕੁੱਝ ਚੀਜ਼ਾ ਹਨ ਜੋ ਸਾਡੇ ਧਿਆਨ 'ਚ ਆਈਆਂ ਹਨ। ਅਸੀਂ ਕਈ ਮੁੱਦਿਆਂ 'ਤੇ ਪਾਕਿਸਤਾਨ ਨੇ ਅਜੇ ਤਕ ਉਨ੍ਹਾਂ ਦਾ ਜਵਾਬ ਨਹੀਂ ਦਿੱਤਾ ਹੈ।"ਉਨ੍ਹਾਂ ਕਿਹਾ ਕਿ ਅਸੀਂ ਉਸ ਰਿਪੋਰਟ 'ਚ ਵੀ ਆਪਣੀਆਂ ਚਿੰਤਾਵਾਂ ਨੂੰ ਸਾਂਝਾ ਕੀਤਾ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਪਾਕਿਸਤਾਨ ਦੁਆਰਾ ਵਿਵਾਦਤ ਤੱਥਾਂ ਨੂੰ ਇੱਕ ਕਮੇਟੀ 'ਚ ਨਿਯੁਕਤ ਕੀਤਾ ਗਿਆ ਸੀ ਜਿਸ ਨੂੰ ਕਰਤਾਰਪੁਰ ਲਾਂਘੇ ਨਾਲ ਜੋੜਿਆ ਜਾਣਾ ਸੀ। ਇਸੇ ਲਈ ਅਸੀਂ ਇਹ ਬੈਠਕ ਮੁਲਤਵੀ ਕਰ ਦਿੱਤੀ ਹੈ।

More News

NRI Post
..
NRI Post
..
NRI Post
..