ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਨੂੰ ਲੈ ਕੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਨੂੰ ਲੈ ਕੇ ਅਰਵਿੰਦਰ ਕੇਜਰੀਵਾਲ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਇਹ ਘਟਨਾ ਨੂੰ ਸ਼ਰਮਸਾਰ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਸੀ। ਇਕ ਵਿਦਿਆਰਥਣ ਨੇ 60 ਕੁੜੀਆਂ ਦੀ ਅਹਸਲੀਲ ਵੀਡੀਓ ਬਣਾ ਵਾਇਰਲ ਕੀਤੀਆਂ ਹਨ ।ਇਹ ਬਹੁਤ ਗੰਭੀਰ ਤੇ ਸ਼ਰਮਸਾਰ ਹੈ। ਉਨ੍ਹਾਂ ਨੇ ਲਿਖਿਆ ਇਸ ਮਾਮਲੇ ਨਾਲ ਜੁੜੇ ਸਾਰੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਸੰਸਦ ਮੈਬਰ ਰਾਘਵ ਚੱਢਾ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਮਾਮਲਾ ਬਹੁਤ ਹੀ ਸ਼ਰਮਸਾਰ ਹੈ। ਪੰਜਾਬ ਸਰਕਾਰ ਇਸ ਜੁਰਮ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਉਂਗੀ ।ਮੈ ਸਾਰੀਆਂ ਨੂੰ ਸ਼ਾਤੀ ਬਣਾਈ ਰੱਖਣ ਦੀ ਅਪੀਲ ਕਰਦਾ ਹੈ ।

More News

NRI Post
..
NRI Post
..
NRI Post
..