ਸਿਸੋਦੀਆ ਦੇ ਘਰ CBI ਦੇ ਛਾਪੇ ਤੋਂ ਬਾਅਦ ਕੇਜਰੀਵਾਲ ਦਾ ਵੱਡਾ ਬਿਆਨ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉੱਪ ਮੰਤਰੀ ਮਨੀਸ਼ ਸਿਸੋਦੀਆ ਦੇ ਘਰ CBI ਦੇ ਛਾਪੇ ਤੋਂ ਬਾਅਦ ਵੱਡਾ ਬਿਆਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿਸੋਦੀਆ ਦਾ ਨਾਮ ਨਿਊਯਾਰਕ ਟਾਈਮਜ਼ ਦੇ ਪਹਿਲੇ ਪਨੇ 'ਤੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਦੁਨੀਆਂ ਦਾ ਬਿਹਤਰੀਨ ਸਿੱਖਿਆ ਮੰਤਰੀ ਹਨ। ਕੇਜਰੀਵਾਲ ਨੇ ਕਿਹਾ ਕਿ ਜਦੋ ਸਿਸੋਦੀਆ ਨੂੰ ਬਿਹਤਰੀਨ ਸਿੱਖਿਆ ਮੰਤਰੀ ਐਲਾਨ ਕੀਤਾ ਗਿਆ।

ਉਸ ਤੋਂ ਬਾਅਦ ਹੀ CBI ਨੇ ਉਨ੍ਹਾਂ ਦੇ ਘਰ ਛਾਪਾ ਮਾਰਾ। ਉਨ੍ਹਾਂ ਨੇ ਕਿਹਾ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮਾਨ ਦੀ ਗੱਲ ਹੈ। ਉਨ੍ਹਾਂ ਦਾ ਅਖਬਾਰ ਦੇ ਪਹਿਲੇ ਪਨੇ ਤੇ ਨਾਮ ਆ ਰਿਹਾ ਹੈ ਕੇਜੀਰਵਾਲ ਨੇ ਕਿਹਾ ਕਿ ਸਾਡੇ ਸਿਸ਼ਨ ਵਿੱਚ ਸਾਡੇ ਰਸਤੇ ਵਿੱਚ ਕਈ ਰੁਕਾਵਟਾਂ ਪੈਦਾ ਹੋਣਗੀਆਂ। ਸਿਸੋਦੀਆ ਤੇ ਇਹ ਪਹਿਲੀ ਛਾਪੇਮਾਰੀ ਨਹੀਂ ਹੈ। ਕੁਝ ਦਿਨ ਪਹਿਲਾ ਕੇਜਰੀਵਾਲ ਨੇ ਭਾਰਤ ਨੂੰ ਨੰਬਰ ਇਕ ਦੇਸ਼ ਬਣਾਉਣ ਲਈ ਇਕ ਰਾਸ਼ਟਰੀ ਮਿਸ਼ਨ ਦਾ ਐਲਾਨ ਕੀਤਾ ਗਿਆ ਹੈ।