20 ਫਰਵਰੀ ਨੂੰ ਚੰਡੀਗੜ੍ਹ ‘ਚ ਹੋਵੇਗੀ ਕਿਸਾਨ ਮਹਾਂ ਪੰਚਾਇਤ

by vikramsehajpal

ਚੰਡੀਗੜ੍ਹ,(ਦੇਵ ਇੰਦਰਜੀਤ) :ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਵਲੋਂ ਕਿਸਾਨ ਮਹਾਂ ਪੰਚਾਇਤ 20 ਫਰਵਰੀ - 2021 ਨੂੰ ਰੈਲੀ ਗਰਾਊਂਡ ਸੈਕਟਰ 25 ਵਿਖੇ ਕੀਤੀ ਜਾ ਰਹੀ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚਦੁਨੀ, ਰੁਲਦੂ ਸਿੰਘ ਮਾਨਸਾਤੇ ਜੋਗਿੰਦਰ ਸਿੰਘ ਉਗਰਾਹਾਂ ਮੁੱਖ ਮਹਿਮਾਨ ਵਜੋਂ ਹਿਸਾ ਲੈਣਗੇ।

More News

NRI Post
..
NRI Post
..
NRI Post
..