ਕੋਟਕਪੂਰਾ ਫਾਇਰਿੰਗ ਮਾਮਲਾ : ਸਾਬਕਾ DGP ਸੈਣੀ ਨੂੰ ਸੰਮਨ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਜ਼ਿਲਾ ਫਰੀਦਕੋਟ 'ਚ 2015 ਦੌਰਾਨ ਹੋਈਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਕੋਟਕਪੂਰਾ ਧਰਨਾ -ਪ੍ਰਦਰਸ਼ਨ ਕਰ ਰਹੇ ਸਿੱਖ ਸੰਗਠਨਾਂ ਤੇ ਫਾਇਰਿੰਗ ਦੇ ਮਾਮਲੇ 'ਚ DGP ਸੈਣੀ ਤੋਂ ਪੁੱਛਗਿੱਛ ਹੋਵੇਗੀ। ਇਸ ਲਈ ਪੁੱਛਗਿੱਛ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵਲੋਂ ਸੰਮਨ ਭੇਜਿਆ ਗਿਆ ਹੈ। ਸੈਣੀ ਨੂੰ ਕਿਹਾ ਗਿਆ ਕਿ ਉਹ ਸਵਾਲ ਦੇ ਜਵਾਬ ਦੇਣ ਲਈ ਪੇਸ਼ ਹੋਣ। ਇਸ ਪੁੱਛਗਿੱਛ 'ਚ ਹੋਰ ਵੀ ਕਈ ਉੱਚ ਅਧਿਕਾਰੀਆਂ ਦੇ ਨਾਲ ਨਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਦਿ ਵੀ ਸ਼ਾਮਲ ਹਨ ।

More News

NRI Post
..
NRI Post
..
NRI Post
..