ਜੇਲ੍ਹਾਂ ’ਚ ਅਫ਼ਸਰਾਂ ਦੇ ਵੱਡੇ ਪੱਧਰ ’ਤੇ ਹੋਏ ਤਬਾਦਲੇ, ਦੇਖੋ ਸੂਚੀ

by jaskamal

ਨਿਊਜ਼ ਡੈਸਕ : ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ’ਚ ਵੱਡੇ ਪੱਧਰ ’ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।