15 ਹਜ਼ਾਰ ਤੋਂ ਘੱਟ ਕੋਰੋਨਾ ਦੇ ਮਾਮਲੇ, 302 ਲੋਕਾਂ ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਕਮੀ ਅਜੇ ਵੀ ਜਾਰੀ ਹੈ। ਕੋਰੋਨਾ ਦੇ ਮਾਮਲੇ 15 ਹਜ਼ਾਰ ਤੋਂ ਵੀ ਘੱਟ ਆਏ ਹਨ। ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਦੇਸ਼ 'ਚ ਕੋਰੋਨਾ ਦੇ 13,166 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 24 ਘੰਟਿਆਂ 'ਚ 26,988 ਲੋਕ ਠੀਕ ਹੋਏ ਹਨ ਤੇ 302 ਲੋਕਾਂ ਦੀ ਮੌਤ ਹੋਈ ਹੈ।
ਮੰਤਰਾਲੇ ਨੇ ਦੱਸਿਆ ਕਿ ਐਕਟਿਵ ਕੇਸ ਘਟ ਕੇ 1,34,235 ਹੋ ਗਏ ਹਨ। 4,22,46,884 ਲੋਕ ਠੀਕ ਹੋ ਚੁੱਕੇ ਹਨ। ਮਰਨ ਵਾਲਿਆਂ ਦੀ ਗਿਣਤੀ 5,13,226 ਹੋ ਗਈ ਹੈ।

More News

NRI Post
..
NRI Post
..
NRI Post
..