ਵੱਡਾ ਹਾਦਸਾ : ਬੱਸ ਪਲਟਣ ਨਾਲ 9 ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੈਕਸੀਕੋ 'ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਦੇ ਪਲਟਣ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ 40 ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਹਾਦਸੇ 'ਚ 40 ਲੋਕ ਜ਼ਖ਼ਮੀ ਹੋ ਗਏ ਤੇ 9 ਲੋਕਾਂ ਦੀ ਮੌਤ ਹੋ ਗਈ। ਸ਼ਰਧਾਲੂ ਟੀਲਾ ਨਗਰਪਾਲਿਕਾ 'ਚ ਸਥਿਤ ਕ੍ਰਾਈਸਟ ਚਰਚ ਵੱਲ ਜਾ ਰਹੇ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਫ਼ਿਲਹਾਲ ਪੁਲਿਸ ਵਲੋਂ ਕਰਵਾਈ ਕੀਤੀ ਜਾ ਰਹੀ ਹੈ।