ਵੱਡਾ ਹਾਦਸਾ : ਕੈਮੀਕਲ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਰੋਡ ਉੱਤੇ ਇਕ ਕੈਮੀਕਲ ਫੈਕਟਰੀ ਦੇ ਗੋਦਾਮ ਵਿੱਚ ਅੱਗ ਲੱਗ ਗਈ। ਅੱਗ ਲੱਗਣ ਨਾਲ ਕਿਸੇ ਨਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।ਫਾਇਰ ਬ੍ਰਿਗੇਡ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਅਸੀਂ ਆ ਕੇ ਵੇਖਿਆ ਇੱਥੇ ਸੋਡੀਅਮ ਦੀਆਂ ਬੋਰੀਆਂ ਪਈਆ ਹਨ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਅੰਦਾਜ਼ੇ ਨਾਲ ਕਿਹਾ ਹੈ ਜਾ ਸਕਦਾ ਹੈ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੈ।

More News

NRI Post
..
NRI Post
..
NRI Post
..