ਵੱਡੀ ਵਾਰਦਾਤ: ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਵਿਖੇ ਰੇਲਵੇ ਸਟੇਸ਼ਨ ਨੇੜੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਹੋਣ ਦੀ ਸੂਚਨਾ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਉਕਤ ਨੌਜਵਾਨ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਦੇ ਕਾਫ਼ੀ ਜ਼ਖ਼ਮ ਪਾਏ ਗਏ ਹਨ। ਉਥੇ ਹੀ ਪੁਲਿਸ ਨੇ ਕੁਝ ਨੌਜਵਾਨਾਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਵੀ ਲਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।

More News

NRI Post
..
NRI Post
..
NRI Post
..