ਮਾਲਵਿਕਾ ਸੂਦ ਨੇ ਪਾਈ ਵੋਟ, ਕਿਹਾ- ਮੋਗਾ ਸ਼ਹਿਰ ਨੂੰ ਅੱਗੇ ਲੈ ਕੇ ਜਾਵਾਂਗੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੋਗਾ ਤੋਂ ਕਾਂਗਰਸ ਦੀ ਉਮੀਦਵਾਰ ਮਾਲਵਿਕਾ ਸੂਦ ਨੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੋਟਿੰਗ ਕੀਤੀ। ਉਸ ਨੇ ਕਿਹਾ ਮੈਂ ਮੋਗਾ ਸ਼ਹਿਰ ਨੂੰ ਅੱਗੇ ਲੈਕੇ ਜਾਵਾਂਗੀ ਅਤੇ ਮੈਂ ਬੂਥ ਤੇ ਜਾ ਕੇ ਲੋਕਾਂ ਨੂੰ ਮਿਲੂਂਗੀ। ਲੋਕ ਮੇਰੇ ਉਡੀਕ ਕਰ ਰਹੇ ਹਨ। ਮਾਲਵਿਕਾ ਸੂਦ ਨੇ ਕਿਹਾ ਕਿ ਮੇਰਾ ਮੁਕਾਬਰਾ , ਮੇਰੇ ਨਾਲ ਹੀ ਹੈ। ਸਮਾਂ ਆ ਗਿਆ ਹੈ ਕਿ ਨਾਗਰਿਕ ਹਨ ਅਤੇ ਤੁਹਾਡੇ ਵਿਚਾਰ ਦਾ ਸਹੀ ਇਸਤੇਮਾਲ ਕਰੋ।