ਮਨੋਹਰ ਪਾਰੀਕਰ ਦੇਹਾਂਤ : ਪ੍ਰਧਾਨ ਮੋਦੀ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ

by

ਗੋਆ (ਵਿਕਰਮ ਸਹਿਜਪਾਲ) : ਗੰਭੀਰ ਬੀਮਾਰੀ ਦੇ ਚਲਦੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਅੱਜ ਦੇਰ ਸ਼ਾਮ ਦੇਹਾਂਤ ਹੋ ਗਿਆ। ਮਨੋਹਰ ਪਾਰੀਕਰ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ ਤੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਦੇ ਦੇਹਾਂਤ ਤੋਂ ਬਾਅਦ ਪੂਰਾ ਦੇਸ਼ ਗਮ ਵਿਚ ਡੁੱਬ ਗਿਆ ਹੈ।

ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਜਤਾਇਆ ਹੈ। 

More News

NRI Post
..
NRI Post
..
NRI Post
..