ਕੱਲ ਕਈ ਸਾਬਕਾ ਵਿਧਾਇਕ ਹੋਣਗੇ ਭਾਜਪਾ ‘ਚ ਸ਼ਾਮਿਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 19 ਸਤੰਬਰ ਨੂੰ ਭਾਜਪਾ ਵਿੱਚ ਸ਼ਾਮਿਲ ਹੋਣਗੇ। ਇਸ ਲਈ ਕੈਪਟਨ ਅੱਜ ਦਿੱਲੀ ਲਈ ਰਵਾਨਾ ਹੋ ਗਏ ਹਨ ।ਕੈਪਟਨ ਦਾ ਪਰਿਵਾਰ ਤੇ ਕਰੀਬੀ ਸਾਬਕਾ ਵਿਧਾਇਕ ਵੀ ਭਾਜਪਾ ਵਿੱਚ ਸ਼ਾਮਲ ਹੋਣ ਸਕਦੇ ਹਨ। ਸਾਬਕਾ ਮੁੱਖ ਮੰਤਰੀ ਇਸ ਨਾਲ ਆਪਣੀ ਪਾਰਟੀ ਵੀ ਭਾਜਪਾ ਵਿੱਚ ਰਲਾ ਸਕਦੇ ਹਨ। ਇਸ ਮੌਕੇ 'ਤੇ ਦਿੱਲੀ ਵਿੱਚ ਪਾਰਟੀ ਪ੍ਰਧਾਨ ਜੇਪੀ ਨੱਢਾ ਤੇ ਹੋਏ ਵੀ ਭਾਜਪਾ ਨੇਤਾ ਸ਼ਾਮਲ ਹੋ ਸਕਦੇ ਹਨ ।