ਵਿਆਹ ਦੇ ਬੰਧਨ ‘ਚ ਬੱਝੇ ਪੰਜਾਬੀ ਗਾਇਕ ਗੁਰਨਾਮ ਭੁੱਲਰ, ਤਸਵੀਰਾਂ ਆਈਆਂ ਸਾਹਮਣੇ

by jaskamal

ਪੱਤਰ ਪ੍ਰੇਰਕ : ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਹਾਲ ਹੀ 'ਚ ਗੁਰਨਾਮ ਭੁੱਲਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਲਾੜੇ ਦੇ ਰੂਪ 'ਚ ਨਜ਼ਰ ਆ ਰਹੇ ਹਨ।

ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਜੀ ਹਾਂ, ਹਾਲ ਹੀ 'ਚ ਗੁਰਨਾਮ ਭੁੱਲਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਲਾੜੇ ਦੇ ਰੂਪ 'ਚ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਉਪਰੋਕਤ ਤਸਵੀਰਾਂ ਨਵਜੋਤ ਭੁੱਲਰ ਨਾਮ ਦੇ ਵਿਅਕਤੀ ਨੇ ਸ਼ੇਅਰ ਕੀਤੀਆਂ ਹਨ।


ਇਸ ਦੇ ਨਾਲ ਹੀ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚ ਲਾੜੇ ਗੁਰਨਾਮ ਨੇ ਆਪਣੇ ਵਿਆਹ ਵਿੱਚ ਗੀਤ ਵੀ ਗਾਇਆ ਹੈ। ਗੁਰਨਾਮ ਭੁੱਲਰ ਨੂੰ ਕਿਸੇ ਪਛਾਣ ਦੀ ਲੋੜ ਨਹੀਂ। ਉਨ੍ਹਾਂ ਦੀਆਂ ਫਿਲਮਾਂ ਸੁਪਰਹਿੱਟ ਸਾਬਤ ਹੋਈਆਂ ਹਨ।

More News

NRI Post
..
NRI Post
..
NRI Post
..