Meet hayer Wedding Photos: ਮੰਤਰੀ ਮੀਤ ਹੇਅਰ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ

by jaskamal

ਪੱਤਰ ਪ੍ਰੇਰਕ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾਕਟਰ ਗੁਰਵੀਨ ਕੌਰ ਦਾ ਅੱਜ ਵਿਆਹ ਹੋ ਗਿਆ। ਦੋਵਾਂ ਦੇ ਆਨੰਦ ਕਾਰਜ ਦੀ ਰਸਮ ਬਹੁਤ ਹੀ ਸਾਦੇ ਢੰਗ ਨਾਲ ਹੋਈ। ਇਸ ਵਿਆਹ ਸਮਾਗਮ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ।

More News

NRI Post
..
NRI Post
..
NRI Post
..