ਮੌਸਮ ਵਿਭਾਗ ਵਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ ‘ਚ ਪਵੇਗਾ ਭਾਰੀ ਮੀਂਹ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਵਿੱਚ ਲਗਾਤਾਰ ਗਰਮੀ ਲੈ ਰਹੀ ਹੈ ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ। ਹੁਣ ਮੌਸਮ ਵਿਭਾਗ ਵਲੋਂ ਅਲਟਰ ਜਾਰੀ ਕੀਤਾ ਹੈ ਉਨ੍ਹਾਂ ਨੇ ਕਿਹਾ ਜਲੰਧਰ, ਅੰਮ੍ਰਿਤਸਰ ਤੇ ਹੋਰ ਵੀ ਸੂਬਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਦੱਸ ਦਈਏ ਕਿ 2 ਤੋਂ 3 ਦਿਨਾਂ ਦੌਰਾਨ ਉੜੀਸਾ ਛੱਤੀਸਗੜ ਵਿੱਚ ਭਾਰੀ ਬਾਰਿਸ਼ ਹੋਵੇਗੀ। ਮਹਾਰਾਸ਼ਟਰ ਵਿੱਚ ਵੀ 21 ਰੋ 22 ਸਤੰਬਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ । 24 ਘੰਟਿਆਂ ਦੌਰਾਨ ਹਰਿਆਣਾ, ਪੰਜਾਬ, ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਜਲਦ ਬਾਰਿਸ਼ ਹੋ ਸਕਦੀ ਹੈ । ਇਸ ਹਫਤੇ ਦੇ ਦੌਰਾਨ 2 ਦਿਨਾਂ ਤੱਕ ਵਿਦਰਭ ਵਿੱਚ ਕਈ ਥਾਵਾਂ ਤੇ ਉੱਤਰੀ ਮਰਾਠਥਵਾੜਾ ਤੇ ਮਹਾਰਾਸ਼ਟਰ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ ।