Monkeypox ਵਾਇਰਸ : ਸਿਹਤ ਵਿਭਾਗ ਨੇ ਐਡਵਾਇਜ਼ਰੀ ਕੀਤੀ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : Monkeypox ਵਾਇਰਸ ਹੁਣ ਇਸ ਵਾਇਰਸ ਦੇ ਫੈਲਣ ਦੀ ਲੜੀ 'ਚ ਸ਼ਾਮਲ ਹੋ ਗਿਆ ਹੈ। ਬ੍ਰਿਟੇਨ 'ਚ Monkeypox ਦੇ ਸੱਤ ਮਾਮਲੇ ਸਾਹਮਣੇ ਆਏ ਹਨ। ਯੂਐਸ ਦੇ ਮੈਸੇਚਿਉਸੇਟਸ ਡਿਪਾਰਟਮੈਂਟ ਆਫ਼ ਪਬਲਿਕ ਹੈਲਥ ਨੇ ਇੱਕ ਬਾਲਗ ਪੁਰਸ਼ 'ਚ ਮੌਂਂਕੀ ਪੌਕਸ ਵਾਇਰਸ ਦੀ ਲਾਗ ਦੇ ਮਾਮਲੇ ਦੀ ਪੁਸ਼ਟੀ ਕੀਤੀ ਹੈ, ਜਿਸ 'ਚ ਹਾਲ ਹੀ ਵਿੱਚ ਕੈਨੇਡਾ ਦੀ ਯਾਤਰਾ ਕੀਤੀ ਗਈ ਹੈ।

ਵਿਸ਼ਵ ਦੇ 19 ਦੇਸ਼ਾਂ 'ਚ ਮੌਂਕੀ ਪੌਕਸ ਦੇ ਵਾਇਰਸ ਫੈਲਣ ਦੇ ਖ਼ਤਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਸਿਹਤ ਵਿਭਾਗ ਨੇ ਸ਼ਹਿਰ ਦੇ ਸਾਰੇ ਹਸਪਤਾਲਾਂ ਨੂੰ ਇਸ ਦੀ ਰੋਕਥਾਮ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਜੇਕਰ ਮੌਂਕੀ ਪੌਕਸ ਨਾਲ ਸਬੰਧਤ ਕੋਈ ਲੱਛਣ ਦਿਖਾਈ ਦੇਣ ਤਾਂ ਤੁਰੰਤ ਮਰੀਜ਼ ਨੂੰ ਅਲੱਗ-ਥਲੱਗ ਕਰੋ ਅਤੇ ਉਸ ਦੀ ਜਾਂਚ ਕਰਵਾਓ। ਨੈ